Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Distorting

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ।