Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Distributes

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ।

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਪਿੰਡ ਤੜੌਲੀ, ਭਾਗੋ ਮਾਜਰਾ, ਰਾਏਪੁਰ, ਬਹਿਲੋਲਪੁਰ, ਬੜ ਮਾਜਰਾ ਕਲੋਨੀ, ਮੌਜਪੁਰ ਅਤੇ ਮਨਾਣਾ ਸਮੇਤ ਹੋਰ ਪਿੰਡਾਂ ਵਿੱਚ ਲਾਭਪਾਤਰੀਆਂ ਦੇ ਮਕਾਨਾਂ ਦੀ ਉਸਾਰੀ ਲਈ ਗ੍ਰਾਂਟਾਂ ਦਿੱਤੀਆਂ ਗਈਆਂ।