Saturday, May 11, 2024

District

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਦੀ ਅਗਵਾਈ ਹੇਠ 11 ਮਈ, 2024 ਨੂੰ ਉਪ ਮੰਡਲ ਮਾਲੇਰਕੋਟਲਾ ਅਤੇ ਜਿਲ੍ਹਾ ਸੰਗਰੂਰ, ਸੁਨਾਮ, ਧੂਰੀ ਅਤੇ ਮੂਨਕ ਦੀਆਂ ਕਚਹਿਰੀਆ ਵਿਖੇ ਕੌਮੀ ਲੋਕ ਅਦਾਲਤ ਦਾ ਅਯੋਜਨ- ਦਲਜੀਤ ਕੌਰ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਾਹਮਣੇ ਆਉਣ 'ਤੇ ਹੋਵੇਗੀ ਕਾਰਵਾਈ  : ਸ਼ੌਕਤ ਅਹਿਮਦ ਪਰੇ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਜ਼ਿਲ੍ਹੇ ’ਚ ਸਬ-ਡਵੀਜ਼ਨ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ

ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਚੇਅਰਮੈਨ ਸੀ ਏ ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਦੇ ਹੋਟਲ ਲੇ ਮੈਰੀਡੀਅਨ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ

ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ-ਸ਼ੌਕਤ ਅਹਿਮਦ ਪਰੇ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ : ਜਿਲ੍ਹਾ ਚੋਣ ਅਧਿਕਾਰੀ

ਪ੍ਰਕਾਸ਼ਿਤ ਸਮੱਗਰੀ 'ਤੇ ਕਾਪੀਆਂ ਦੀ ਗਿਣਤੀ ਹੋਣੀ ਚਾਹੀਦੀ ਹੈ ਦਰਜ

ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

 ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ-ਕਮ- ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ

ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਬਣਾਏ 544 ਪੋਲਿੰਗ ਬੂਥ

ਕੁੱਲ 448151 ਵੋਟਰਾਂ ਵਿੱਚ 236037 ਮਰਦ, 212104 ਮਹਿਲਾ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ

ਜਿਲ੍ਹਾ ਪੱਧਰੀ ਗੱਤਕਾ ਸਸਤਰ ਪ੍ਰਦਰ੪ਨ ਮੁਕਾਬਲਿਆਂ ਦਾ ਆਯੋਜਨ ਕੀਤਾ

ਨੈਸਨਲ ਗੱਤਕਾ ਐਸੋਸੀਏਸਨ ਆਫ ਇੰਡੀਆ ਦੀ ਅਗਵਾਈ ਹੇਠ ਜਿਲਾ ਗੱਤਕਾ ਐਸੋਸੀਏਸਨ ਮੁਹਾਲੀ ਵੱਲੋਂ ਸਟੇਟ ਅਵਾਰਡੀ ਅਤੇ ਚੇਅਰਮੈਨ ਅੰਤਰਰਾਸਟਰੀ ਮਾਮਲੇ

ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ 

ਜ਼ਿਲ੍ਹਾ ਮੈਜਿਸਟਰੇਟ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’  ਘੋਸ਼ਿਤ ਕੀਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਕਣਕ ਦੀ ਆਮਦ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ

ਪੁਲਿਸ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਸਥਾਪਤ ਕਰਨ ਲਈ ਆਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਲਾਇਸੰਸਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਦੇ ਹੁਕਮ

ਥਾਣਿਆਂ ਵਿੱਚ ਅਸਲਾ ਜਮ੍ਹਾਂ ਕਰਵਾਉਣ ਲਈ ਕੋਈ ਫੀਸ ਨਹੀਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼ 

 ਯੂਨੀਵਰਸਲ ਗਰੁੱਪ ਆਲ ਕਾਲਜਿਜ਼ ਲਾਲੜੂ ਵਿਖੇ ਜਾਗਰੂਕਤਾ ਪ੍ਰੋਗਰਾਮ ਐਸ ਡੀ ਐਮ ਹਿਮਾਂਸ਼ੂ ਗੁਪਤਾ ਦੀ ਅਗਵਾਈ ’ਚ ਐਸ ਡੀ ਐਮ ਦਫ਼ਤਰ ਡੇਰਾਬੱਸੀ ਵਿਖੇ ਨੁੱਕੜ ਨਾਟਕ 

ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ

ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ। 

ਚੋਣ ਖਰਚੇ ਸਬੰਧੀ AEOs ਦੀ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੀਟਿੰਗ

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਚੋਣ ਜ਼ਾਬਤੇ ਤਹਿਤ ਏ.ਈ.ਓਜ਼ ਦੀ ਭੂਮਿਕਾ ਬਹੁਤ ਅਹਿਮ ਹੈ 

ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਡਰੋਲੀ ਵਿਖੇ ਜਾ ਕੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ 

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਸਭਾ ਚੋਣ-2024 ਦੌਰਾਨ ਜ਼ਿਲ੍ਹੇ ’ਚ ਤਾਇਨਾਤ ਚੈਕਿੰਗ ਟੀਮਾਂ ਵੱਲੋਂ ਜ਼ਬਤ ਕੀਤੀ ਜਾਣ ਵਾਲੀ ਨਗ਼ਦੀ ਨੂੰ ਤੁਰੰਤ ਖ਼ਜ਼ਾਨੇ ’ਚ ਜਮ੍ਹਾਂ ਕਰਵਾਇਆ ਜਾ ਸਕੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ 22 ਮਾਰਚ ਸ਼ਾਮ 5 ਵਜੇ ਤੱਕ ਆਪਣਾ ਅਸਲਾ ਲਾਜ਼ਮੀ ਜਮ੍ਹਾ ਕਰਵਾਉਣ

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਨ ਸੰਪਰਕ : ਜਿਲ੍ਹਾ ਰੋਜਗਾਰ ਅਫਸਰ  

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਨਾਲ ਨਾਲ ਸਵੈ ਰੋਜਗਾਰ ਅਪਨਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਲਈ ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਨਾਲ ਸਬੰਧਤ ਵੱਖ ਵੱਖ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, 

ਜਿਲ੍ਹਾ ਮੈਜਿਸਟਰੇਟ ਟਰੈਕਟਰਾਂ ਦੇ ਪ੍ਰਦਰਸ਼ਨ ਤੇ ਲਗਾਈ ਪਾਬੰਦੀ

ਉਨ੍ਹਾਂ ਕਿਹਾ ਕਿ  ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ। 

ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ: ਸਿਬਿਨ ਸੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਉੱਚ ਪੱਧਰੀ ਮੀਟਿੰਗ
 

ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

ਖੇਡਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਏ.ਆਰ.ਓਜ਼ ਨਾਲ ਕੀਤੀ ਮੀਟਿੰਗ : DC ParneetShergill

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏ.ਆਰ.ਓਜ਼ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਦੇ ਖਰਚੇ ਤੇ ਨਜਰ ਰੱਖਣ ਲਈ ਕਮੇਟੀ ਦਾ ਗਠਨ

ਇਸ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀਮਤੀ ਈਸ਼ਾ ਸਿੰਗਲ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ।

ਵਧੀਕ ਜਿਲ੍ਹਾ ਚੋਣ ਅਫਸਰ ਵੱਲੋਂ ਵੱਖ ਵੱਖ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ  

ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਤੇ ਰੱਖੀ ਜਾਵੇ ਪੈਵੀ ਨਜਰ 

3 ਤੋਂ 5 ਮਾਰਚ ਤੱਕ ਚਲਾਈ ਜਾਵੇਗੀ ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ

ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,83,478 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦਵਾਈ ਦੀਆਂ ਬੂੰਦਾਂ

ਏ.ਡੀ.ਸੀ ਵੱਲੋਂ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। 

ਜ਼ਿਲ੍ਹੇ ਦੇ ਸ਼ਿਲਪਕਾਰਾਂ,ਕਾਰੀਗਰਾਂ, ਸਰਪੰਚਾਂ, ਪੰਚਾਂ ਅਤੇ ਕਮੇਟੀ ਦੇ ਕਾਉਂਸਲਰਾਂ ਨੂੰ ਜਾਗਰੂਕ ਕਰਨ ਲਈ ਵਰਕਸ਼ਾਪ

18 ਵੱਖ-ਵੱਖ ਤਰ੍ਹਾਂ ਦੇ ਕਾਰੋਬਾਰ ਨਾਲ ਸਬੰਧਿਤ ਜ਼ਿਲ੍ਹੇ ਦੇ ਸ਼ਿਲਪਕਾਰਾਂ/ਹੁਨਰਮੰਦ ਕਾਰੀਗਰਾਂ ਨੂੰ ਇਸ ਯੋਜਨਾ ਦਾ ਦਿੱਤਾ ਜਾਵੇਗਾ ਲਾਭ 

ਜ਼ਿਲ੍ਹਾ ਸਵੀਪ ਟੀਮ ਨੇ ਐਨ.ਐਸ.ਐਸ ਵਲੰਟੀਅਰਾਂ ਲਈ ਲਗਾਇਆ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਨੀਵਰਸਿਟੀ ਵਿਖੇ ਆਯੋਜਿਤ ਐਨ.ਐਸ.ਐਸ ਕਨਵੈੱਨਸ਼ਨ ਦੌਰਾਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਦੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।

ਆਂਗਣਵਾੜ੍ਹੀ ਵਰਕਰਾਂ ਨੂੰ ਬਣਾਇਆ ਜਾਵੇਗਾ ਪਿੰਕ ਅੰਬੈਸਡਰ

ਜ਼ਿਲ੍ਹੇ ਦੇ 50 ਉਹ ਬੂਥ ਜਿੱਥੇ ਪੋਲਿੰਗ ਦਰ ਘੱਟ ਹੋਈ ਸੀ, ਉਹਨਾਂ ਪੋਲਿੰਗ ਬੂਥਾਂ ਤੇ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ  

ਡਰੱਗ ਮਨੀ ਸਮੇਤ ਤਿੰਨ ਦੋਸ਼ੀ ਕੀਤੇ ਕਾਬੂ : ਜ਼ਿਲ੍ਹਾ ਪੁਲਿਸ ਮੁਖੀ

ਕਥਿਤ ਦੋਸ਼ੀ ਝਾਰਖੰਡ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੇਚਦੇ ਸਨ ਅਫੀਮ ਕਥਿਤ ਦੋਸ਼ੀਆਂ ਪਾਸੋਂ ਇੱਕ ਮਹਿੰਦਰਾ ਐਸ.ਯੁ.ਵੀ. ਵੀ ਕੀਤੀ ਬਰਾਮਦ

ਪਟਿਆਲਾ ਜ਼ਿਲ੍ਹੇ ਦੇ ਪੱਤਰਕਾਰ ਸਹਿਬਾਨ ਦੇ ਧਿਆਨ ਹਿੱਤ

ਵਿਸ਼ਾ- ਸਾਲ 2024-25 ਲਈ ਪੀਲਾ ਸ਼ਨਾਖ਼ਤੀ ਕਾਰਡ ਰੀਨਿਊ ਕਰਨ ਸਬੰਧੀ।

ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ 03 ਮਾਰਚ ਤੋਂ

01 ਲੱਖ 56 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ: ਵਧੀਕ ਡਿਪਟੀ ਕਮਿਸ਼ਨਰ ਹਾਊਸਿੰਗ ਸੁਸਾਇਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਹਿਯੋਗ ਦੇਣ ਦੀ ਅਪੀਲ

ਲੋਕ ਸਭਾ ਚੋਣਾਂ ਵਿੱਚ ਵੋਟਰ ਬਿਨਾਂ ਕਿਸੇ ਲਾਲਚ ਤੋਂ ਕਰਨ ਆਪਣੀ ਵੋਟ ਦਾ ਇਸਤੇਮਾਲ : ਜ਼ਿਲ੍ਹਾ ਚੋਣ ਅਫਸਰ

ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਇੰਤਜ਼ਾਮ : ਜ਼ਿਲ੍ਹਾ ਪੁਲਿਸ ਮੁਖੀ ਸਮੂਹ ਐਸ.ਡੀ.ਐਮਜ਼ ਤੇ ਥਾਣਾ ਮੁਖੀ ਵੋਟਰਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਕਰਨ ਜਾਗਰੂਕ ਜ਼ਿਲ੍ਹੇ ਦੇ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖਤ ਕਰਨ ਬਾਰੇ ਕੀਤੀ ਹਦਾਇਤ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਤ੍ਰੈ-ਭਾਸ਼ੀ ਕਵੀ ਦਰਬਾਰ

ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ। 

ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ 

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ 

1234