ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਵੱਲੋਂ ਜ਼ਿਲ੍ਹਾ ਐਸੋਸੀਏਸ਼ਨ ਨੂੰ ਮੁੜ ਸਰਗਰਮ ਕਰਨ ਦੇ ਉਦੇਸ਼ ਨਾਲ ਐਸ.ਓ.ਈ. ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।