ਰਾਜਪਾਲ, ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਸੰਗਰੂਰ ਦੌਰੇ ਦੌਰਾਨ ਜ਼ਿਲ੍ਹੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।