Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Districtlevel

ਵਿਧਾਇਕ ਪੰਡੋਰੀ ਨੇ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦਾ ਕੀਤਾ ਉਦਘਾਟਨ

 ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪੰਡੋਰੀ ਸਿਰਫ਼ ਮਹਿਲ ਕਲਾਂ ਦੇ ਵਿਧਾਇਕ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਸਹਿਯੋਗ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ। ਸ਼ੈਲੀ ਨੇ ਕਿਹਾ ਕਿ ਵਿਧਾਇਕ ਪੰਡੋਰੀ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ ਅਤੇ ਖਾਸ ਕਰਕੇ ਰੈਸਲਿੰਗ ਅਤੇ ਪੈਰਾ ਖਿਡਾਰੀਆਂ ਦੀ ਡਾਇਟ ਸਮੇਤ ਉਨ੍ਹਾਂ ਦੀਆਂ ਹੋਰ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹਨ।

ਪੀ.ਐੱਨ.ਬੀ. ਦੇ ਡਿਪਟੀ ਮੈਨੇਜਰ ਸ਼ਾਮ ਸੁੰਦਰ ਕਪੂਰ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਐਵਾਰਡ

ਪੰਜਾਬ ਨੈਸ਼ਨਲ ਬੈਂਕ ਵਿੱਚ ਬਤੌਰ ਡਿਪਟੀ ਮੈਨੇਜਰ ਸੇਵਾਵਾਂ ਨਿਭਾ ਰਹੇ ਉੱਘੇ ਸਮਾਜ ਸੇਵੀ ਸ਼ਾਮ ਸੁੰਦਰ ਕਪੂਰ, ਜਿਨ੍ਹਾਂ ਨੂੰ ਸ਼ੰਮੀ ਕਪੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ -4 ਦੇ ਤਹਿਤ ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਤੱਕ

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕੀਤੇ ਗਏ ' ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਦੇ ਐਲਾਨ ਦੇ ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026, ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡਾਂ 10 ਨਵੰਬਰ ਤੋਂ 28 ਨਵੰਬਰ ਤੱਕ ਚੱਲਣਗੀਆਂ।

70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ।

17ਵੇਂ ਅੰਤਰਾਸ਼ਟਰੀ "ਮੇਰਾ ਰੁੱਖ ਦਿਵਸ" ਜਿਲਾ ਸਤਰੀ ਸਮਾਗਮ ਉਸਮਾਨਪੁਰ ਸਕੂਲ ਵਿੱਚ ਮਨਾਇਆ ਗਿਆ

ਉਸਮਾਨਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ 17ਵੇਂ ਅੰਤਰਾਸ਼ਟਰੀ "ਮੇਰਾ ਰੁੱਖ ਦਿਵਸ" ਨੂੰ ਸਮਰਪਿਤ ਜਿਲਾ ਸਤਰੀ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਵਿਸ਼ਵ ਆਬਾਦੀ ਦਿਵਸ ਮੌਕੇ ਜਿਲਾ ਪੱਧਰੀ ਕਰਵਾਇਆ ਗਿਆ

ਪੰਜਾਬ ਸਰਕਾਰ ਦੇ ਹੁਕਮਾਂ ਜ਼ਿਲਾ ਪੱਧਰੀ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਜ਼ਿਲਾ ਪੱਧਰੀ ਵਰਕਸ਼ਾਪ ਦਾ ਆਯੋਜਨ ਕਮਿਊਨਿਟੀ ਹੈਲਥ ਸੈਂਟਰ ਮਾਨਾ ਵਾਲਾ ਵਿਖੇ ਕੀਤਾ ਗਿਆ।

ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅੱਜ

ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਦੇਸ਼ ਵਿੱਚ ਦਿਨੋ ਦਿਨ ਵੱਧ ਰਹੀ ਮਹਿੰਗਾਈ ਤੇ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ, ਰਾਜਨੀਤਿਕ, ਆਰਥਿਕ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਫਰੀਦਕੋਟ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਿਤੀ 31 ਮਈ ਦਿਨ ਐਤਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਫਰੀਦਕੋਟ ਵਿਖੇ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਉਦਯੋਗਿਕ ਨੀਤੀਆਂ ਤਹਿਤ ਜ਼ਿਲ੍ਹੇ ਵਿੱਚ ਤਿੰਨ ਨਵੀਆਂ ਇਕਾਈਆਂ ਨੂੰ ਵਿੱਤੀ ਪ੍ਰੋਤਸਾਹਨ (ਇੰਸੈਂਟਿਵ) ਮਨਜ਼ੂਰ ਕੀਤੇ ਗਏ। ਇਨ੍ਹਾਂ ਇਕਾਈਆਂ ਵਿੱਚ ਐਮ. ਜੀ. ਇਨਫਰਾ ਡੇਰਾਬੱਸੀ, ਪ੍ਰੀਫਮਾ ਗਲਾਸ ਡੇਰਾਬੱਸੀ ਅਤੇ ਇਮਪੀਨੇਜ ਸਲਿਊਸ਼ਨ ਆਈ ਟੀ ਯੂਨਿਟ, ਆਈ ਟੀ ਸੈਕਟਰ ਮੋਹਾਲੀ ਸ਼ਾਮਲ ਹਨ।

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਅਪ੍ਰੈਲ ਨੂੰ

ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਅਤੇ ਸਾਰੀਆਂ ਬ੍ਰਾਂਚਾਂ ਦੇ ਆਗੂਆਂ ਦੀ ਇੱਕ ਮੀਟਿੰਗ ਮਿਤੀ 23 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ , ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ।

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ : ਚਾਵਲਾ

ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਪੰਜਾਬ ਦੇ ਲੱਖਾਂ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਮਿਤੀ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 11:00 ਵਜੇ ਪੈਨਸ਼ਨਰ ਭਵਨ, ਨੇੜੇ ਖਜ਼ਾਨਾ ਦਫਤਰ ਫਰੀਦਕੋਟ ਵਿਖੇ ਰੱਖੀ ਗਈ ਹੈ।

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਰਾਜ ਕਾਰਜ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਦੀ ਸਿਹਤ ਲਈ 7.86 ਕਰੋੜ ਰੁਪਏ ਕੀਤੇ ਅਲਾਟ: ਡਾ. ਬਲਜੀਤ ਕੌਰ

ਪੈਨਸ਼ਨਰ ਜ਼ਿਲ੍ਹਾ ਪੱਧਰੀ ਧਰਨੇ 'ਚ ਕਰਨਗੇ ਸ਼ਮੂਲੀਅਤ 

ਕਿਹਾ ਸੂਬਾ ਸਰਕਾਰ ਮੰਗਾਂ ਨੂੰ ਕਰ ਰਹੀ ਅਣਗੌਲਿਆਂ 

"ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ 10 ਫਰਵਰੀ ਨੂੰ

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਖੇਡਾਂ ਬੱਚਿਆਂ ਦੇ ਸਮੁੱਚੇ ਵਿਕਾਸ ਦਾ ਅਟੁੱਟ ਹਿੱਸਾ- ਡੀ ਸੀ ਕੋਮਲ ਮਿੱਤਲ

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਕੁਰਾਸ਼ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਪੀ.ਈ.ਪੀ ਤਹਿਤ ਜ਼ਿਲ੍ਹਾ ਪੱਧਰੀ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ।

69ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਹੋਏ ਸ਼ਾਨਦਾਰ ਮੁਕਾਬਲੇ

ਡੀਈਓ ਬਰਨਾਲਾ ਨੇ ਕੀਤਾ ਜੇਤੂ ਖਿਡਾਰੀਆਂ ਦਾ ਸਨਮਾਨ
 

69ਵੀਆਂ ਜਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

ਵਾਲੀਬਾਲ ‘ਚ ਬਡਬਰ ਦੀਆਂ ਕੁੜੀਆਂ ਜੇਤੂ

 

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਮੌਕੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਦਾਇਤਾਂ

ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਤੇ ਕੀਤਾ ਜਾਵੇਗਾ ਨਿਪਟਾਰਾ : ਇਸਮਿਤ ਵਿਜੇ ਸਿੰਘ

 

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ 

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਕਲੱਬਾਂ ਨੂੰ ਹੋਰ ਸਰਗਰਮ ਬਣਾਉਣ ਲਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਕੀਤਾ ਗਿਆ।

ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਲਹਿਰਾਉਣਗੇ ਕੌਮੀ ਝੰਡਾ

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ

ਗਣਤੰਤਰ ਦਿਵਸ ਦੀ ਤਿਆਰੀ ਲਈ ਸਕੂਲੀ ਬੱਚਿਆਂ ਵੱਲੋਂ ਕੀਤੀ ਜਾ ਰਹੀ ਰਿਹਰਸਲ

ਜ਼ਿਲ੍ਹਾ ਪੱਧਰੀ ਆਨਲਾਈਨ ਕੂਈਜ਼ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ 

 ਸਮੂਹ ਰਜਿਸਟਰਡ ਉਮੀਦਵਾਰਾਂ ਨੂੰ ਆਨਲਾਈ ਕੂਈਜ਼ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ- ਡੀ.ਸੀ. ਮੋਹਾਲੀ 

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਜ਼ਰੂਰੀ : ਹਰਮੀਤ ਸਿੰਘ ਪਠਾਣਮਾਜਰਾ

ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ

68ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ

ਨੈੱਟਬਾਲ ਅੰਡਰ 19 ਸਾਲ ‘ਚ ਖੁੱਡੀਕਲਾਂ ਦੇ ਮੁੰਡੇ ਜੇਤੂ, ਹੰਡਿਆਇਆ ਦੂਜੇ ਸਥਾਨ ‘ਤੇ

ਬੇਸਬਾਲ ਅੰਡਰ-14 (ਲੜਕੀਆਂ) ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਸਿਲਵਰ ਮੈਡਲ

 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਬੇਸਬਾਲ ਅੰਡਰ-14 ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

ਜਿਲ੍ਹਾ ਪੱਧਰੀ ਗੱਤਕਾ ਸਸਤਰ ਪ੍ਰਦਰ੪ਨ ਮੁਕਾਬਲਿਆਂ ਦਾ ਆਯੋਜਨ ਕੀਤਾ

ਨੈਸਨਲ ਗੱਤਕਾ ਐਸੋਸੀਏਸਨ ਆਫ ਇੰਡੀਆ ਦੀ ਅਗਵਾਈ ਹੇਠ ਜਿਲਾ ਗੱਤਕਾ ਐਸੋਸੀਏਸਨ ਮੁਹਾਲੀ ਵੱਲੋਂ ਸਟੇਟ ਅਵਾਰਡੀ ਅਤੇ ਚੇਅਰਮੈਨ ਅੰਤਰਰਾਸਟਰੀ ਮਾਮਲੇ