"ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।"