Friday, May 10, 2024

Diwali

ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ

ਇਸ ਦੁਨੀਆ ਤੋਂ ਜਾਣ ਬਾਅਦ ਦੀਵਾਲੀ ਮੌਕੇ ਹੋ ਰਿਹਾ ਹੈ ਰਿਲੀਜ਼ ਸਿੱਧੂ ਮੂਸੇਵਾਲਾ ਦਾ 5ਵਾਂ ਗੀਤ

ਸਿੱਧੂ ਮੂਸੇਵਾਲਾ ਦੇ ਇਸ ਦੁਨੀਆ ਤੋਂ ਜਾਣ ਬਾਅਦ ਉਸ ਦਾ 5ਵਾਂ ਗੀਤ ਦੀਵਾਲੀ ਮੌਕੇ ਹੋ ਰਿਹਾ ਹੈ ਰਿਲੀਜ਼ ਕਿਸ-ਕਿਸ ਨੂੰ ਹੈ ਸਿੱਧੂ ਮੂਸੇਵਾਲੇ ਦੇ ਗੀਤ ‘Watch Out‘ ਦੀ ਉਡੀਕ ? 

ਸਮਾਣਾ ਵਿੱਚ ਕਿਸੇ ਕੋਲੇ ਆਤਸਬਾਜੀ ਵੇਚਣ ਦਾ ਲਾਈਸੰਸ ਨਹੀਂ ਹੈ ਪਰ ਫਿਰ ਵਿਕ ਰਹੀ ਹੈ ਆਤਿਸ਼ਬਾਜੀ

ਦੀਵਾਲੀ ਦਾ ਤਿਉਹਾਰ ਬਿਲਕੁਲ ਹੀ ਨੇੜੇ ਆਉਣ ਕਰਕੇ ਬਜ਼ਾਰਾਂ ਵਿੱਚ ਲੋਕਾਂ ਦੀ ਚਹਿਲ ਪਹਿਲ ਦੇਖਣ ਨੂੰ ਮਿਲ ਰਹੀ ਹੈ ਇਸ ਵਾਰ ਦੀਵਾਲੀ ਦਾ ਤਿਉਹਾਰ ਪਿਛਲੇਂ ਸਾਲ ਨਾਲੋਂ ਪਛੇਤਾ ਹੋਣ ਕਰਕੇ ਆਉਂਦੇ ਦਿਨਾਂ ਵਿੱਚ ਲੋਕ ਖੇਤੀ ਦੇ ਕੰਮਕਾਰਾ ਤੋਂ ਵਿਹਲੇ ਹੋ ਜਾਣਗੇ

ਸਵੱਛ ਦੀਵਾਲੀ ਤੇ ਸ਼ੁੱਭ ਦੀਵਾਲੀ ਦੇ ਬੇਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਵੇਸਟ ਟੂ ਵੈਲਥ ਦਾ ਸੁਨੇਹਾ ਦਿੰਦੀ ਪ੍ਰਦਰਸ਼ਨੀ ਨੇ ਲੋਕਾਂ ਨੂੰ ਪੁਰਾਣੀਆਂ ਵਸਤਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ

ਜਲ ਸਪਲਾਈ ਮੁਲਾਜ਼ਮ ਮਨਾਉਣਗੇ ਕਾਲੀ ਦੀਵਾਲੀ

ਮੁਲਾਜ਼ਮ ਆਗੂ ਉਜਾਗਰ ਸਿੰਘ ਜੱਗਾ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਲੜਕੀਆਂ ਦੇ ਹੋਸਟਲਾਂ ਵਿੱਚ ਦੀਵਾਲੀ ਮੇਲਾ ਕਰਵਾਇਆ ਗਿਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਲੜਕੀਆਂ ਦੇ ਹੋਸਟਲਾਂ ਵਿੱਚ ਦੀਵਾਲੀ ਮੇਲਾ ਕਰਵਾਇਆ ਗਿਆ।

ਗਰੀਨ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

 

ਜਲ ਦਿਵਾਲੀ ਮੁਹਿੰਮ 7 ਤੋਂ 9 ਨਵੰਬਰ ਤੱਕ ਚਲਾਈ ਜਾਵੇਗੀ

ਨਗਰ ਨਿਗਮ ਮੋਹਾਲੀ ਵੱਲੋਂ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਦੀ ਅਗਵਾਈ ਹੇਠ ਜਲ ਦਿਵਾਲੀ ਮੁਹਿੰਮ ਮਿਤੀ 07-11-2023 ਤੋਂ ਮਿਤੀ 09-11-2023 ਤੱਕ ਚਲਾਈ ਜਾ ਰਹੀਂ ਹੈ।

ਦਿਵਾਲੀ ਅਤੇ ਬੰਦੀ ਛੋੜ ਦਿਵਸ ਪਰਦੂਸ਼ਨ ਰਹਿਤ ਮਨਾਇਆ ਜਾਵੇ :ਐਡਵੋਕੇਟਸ ਤੱਤਲਾ, ਵਿਰਕ ,ਢਿੱਲੋਂ

ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਅਤੇ ਬੰਦੀ ਛੋੜ ਦਿਵਸ ਪਰਦੂਸ਼ਣ ਰਹਿਤ ਮਨਾਉਣਾ ਚਾਹੀਦਾ ਹੈ ਕਿਉਂਕਿ ਆਤਿਸ਼ਬਾਜ਼ੀ ਦੇ ਪ੍ਰਦੂਸ਼ਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਹਰਸਿਮਰਨ ਪਾਲ ਸਿੰਘ ਤੱਤਲਾ, ਸੈਕਟਰੀ ਗੁਰਜੋਤ ਸਿੰਘ ਵਿਰਕ ਅਤੇ ਬਾਰ ਐਸੋਸੀਏਸ਼ਨ ਸਮਾਣਾ ਦੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।