Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

DoabaCollage

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ ।  ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ ਕਰਨਾ ਚਾਹੀਦਾ ਹੈ । ਬੇਸ਼ੱਕ ਸਾਹਮਣੇ ਅਣਗਿਣਤ ਚੁਣੌਤੀਆਂ ਹੋਣ ,  ਪਰੰਤੂ ਜਰੂਰੀ ਹੈ ਇੱਕ ਠੋਸ ਯੋਜਨਾ ਬੰਦੀ ਰਾਹੀਂ ਉਨ੍ਹਾਂ ਨੂੰ ਸਵੀਕਾਰ ਕਰਕੇ ਸਫਲਤਾ ਪ੍ਰਾਪਤ ਕਰਨੀ।