Friday, May 09, 2025

DoabaNews

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ

ਜਲੰਧਰ ਵਿੱਚ ਐਤਵਾਰ ਨੂੰ ਆਬਕਾਰੀ ਵਿਭਾਗ ਅਤੇ ਪੁਲਿਸ ਵੱਡੀ ਮਾਤਰਾ ਵਿੱਚ ਗ਼ੈਰ ਕਾਨੂੰਨੀ ਸ਼ਰਾਬ ਬਰਾਮਦ ਹੋਈ ਹੈ।

ਵਿਕਾਸ ਗ੍ਰਾਂਟਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਸਾਬਕਾ ਸਰਪੰਚ ਸਣੇ ਦੋ ਕਾਬੂ

ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। 

ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ 

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ।