ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।