ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਵੱਧ ਰਹੇ ਆਵਾਰਾ ਕੁੱਤਿਆਂ ਦੇ ਕੱਟਣ ਦੇ ਡਰ ਅਤੇ ਰੈਬਿਜ ਵਰਗੀ ਭਿਆਨਕ ਬਿਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ 'ਗਾਰਡੀਅਨ ਆਫ ਆਲ ਵਾਇਸਲੈਸ ਐਨੀਮਲਜ਼' ਸੰਸਥਾ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।