Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Dominated

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ

ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ।

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

 ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ।