Tuesday, September 16, 2025

Donated

ਜੈ ਮਲਾਪ ਲੈਬੋਰਟਰੀ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਟ

ਜ਼ਿਲਾ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਹਨੀਫ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਕੋਰ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਸਮੁੱਚੇ ਪੰਜਾਬ ਦੇ ਜੈ ਮਲਾਪ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ।

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ। 

ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਲਈ ਅਲਮਾਰੀ ਭੇਟ ਕੀਤੀ

ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਬੈਸਟ ਸਕੂਲ ਅਵਾਰਡ ਪ੍ਰਾਪਤ ਕਰਨ ਵਾਲੇ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਜ਼ਿਲ੍ਹਾ ਮਾਲੇਰਕੋਟਲਾ ਨੂੰ ਪਿੰਡ ਵਾਸੀਆਂ ਵੱਲੋਂ ਲਗਾਤਾਰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। 

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਐਸ.ਐਮ.ਓ. ਡਾ. ਚੀਮਾ ਵਲੋਂ ਲਾਇਨਜ਼ ਕਲੱਬ ਮੋਹਾਲੀ ਤੇ ਮੂਨ ਲਾਈਟ ਫ਼ਿਲਮ ਸਿਟੀ ਦੇ ਉਪਰਾਲੇ ਦੀ ਸ਼ਲਾਘਾ

ਮੁਹਾਲੀ ਦੇ ਸਿਵਲ ਹਸਪਤਾਲ ਨੂੰ 42 ਬੈਂਚ ਦਾਨ ਕੀਤੇ

ਦਿਸ਼ਾ ਸੋਸਾਇਟੀ ਵਲੋਂ ਇਉਨ ਟੈਕ ਕੰਪਨੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੁਹਾਲੀ ਨੂੰ 42 ਬੈਂਚ ਦਾਨ ਕੀਤੇ ਗਏ ਹਨ।