ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ 15 ਜੂਨ 2026 ਤੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐਸ.ਆਈ.ਆਰ) ਦੇ ਸਬੰਧ ਵਿੱਚ ਜ਼ਿਲ੍ਹਾ ਅੰਮਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ।