Tuesday, September 16, 2025

Doors

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲ੍ਹਣਗੇ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਖੁੱਲ੍ਹਣਗੇ। ਇਸ ਤੋਂ ਪਹਿਲਾਂ ਗੋਵਿੰਦਘਾਟ, ਘਾਂਘਰੀਆ ਗੁਰਦੁਆਰੇ ਨੂੰ ਸਜਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਦੇਵੀਗੜ੍ਹ 'ਚ ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ ਦੇ 87 ਗੱਟੂ ਬਰਾਮਦ, ਨਗਰ ਪੰਚਾਇਤ ਦੀ ਟੀਮ ਵੱਲੋਂ ਅਚਨਚੇਤ ਚੈਕਿੰਗ

ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ 'ਤੇ ਪੂਰਨ ਪਾਬੰਦੀ, ਉਲੰਘਣਾ ਕਰਨ ਉਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ-ਈ.ਓ. ਰਾਕੇਸ਼ ਕੁਮਾਰ

ਚਾਈਨੀਜ਼ ਡੋਰ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ : ਐਸ.ਡੀ.ਓ. ਪ੍ਰਿਤਪਾਲ ਕੌਰ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵੱਲੋਂ ਚਾਈਨੀਜ਼ ਡੋਰ ਸਬੰਧੀ ਸਰਹਿੰਦ ਵਿਖੇ ਦੁਕਾਨਾਂ ਦੀ ਕੀਤੀ ਚੈਕਿੰਗ

ਚਾਈਨੀਜ਼ ਡੋਰ ਦੀ ਵਿਕਰੀ ਤੇ ਲਗਾਈ ਗਈ ਰੋਕ : ਸੰਦੀਪ ਬਹਿਲ

ਚਾਈਨੀਜ਼ ਡੋਰ ਦੀ ਵਿਕਰੀ ਨੂੰ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਕੀਤੀਆਂ ਹਦਾਇਤਾਂ

ਲੱਖਾ ਸਿੰਘ ਬਣੇ ਭਾਰਤੀਯ ਮਜ਼ਦੂਰ ਸੰਘ ਯੂਥ ਵਿੰਗ ਮੋਗਾ ਦੇ ਸਿਟੀ ਪ੍ਰਧਾਨ

 ਭਾਰਤੀਯ ਮਜ਼ਦੂਰ ਸੰਘ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਜ਼ਿਲੇ ਵਿੱਚ ਵੱਖ ਵੱਖ ਇਕਾਈਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ ਖ਼ਰੀਦਣ,
ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਅਮਨ ਅਰੋੜਾ ਨੇ ਡੋਰ-ਸਟੈੱਪ ਸਰਵਿਸ ਡਿਲੀਵਰੀ ਦਾ ਲਿਆ ਜਾਇਜ਼ਾ

ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ 'ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ

ਉਦਘਾਟਨ ਕਰਨ ਪੁੱਜੇ ਅਮਿਤ ਸ਼ਾਹ, ਪੁਲਿਸ ਨੇ ਲੋਕਾਂ ਨੂੰ ਘਰਾਂ ਦੀਆਂ ਤਾਕੀਆਂ ਤੇ ਦਰਵਾਜ਼ੇ ਬੰਦ ਰੱਖਣ ਲਈ ਕਿਹਾ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਪੁਲਿਸ ਜ਼ਰੀਏ ਘਰ ਘਰ ਖਾਣਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਪੰਜਾਬ ਸਰਕਾਰ ਦਾ ਧੰਨਵਾਦ

ਪਰਿਵਾਰ ਦੇ ਨੌਂ ਮੈਂਬਰਾਂ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ ਸਤਾਉਣ `ਤੇ ਜਦੋਂ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਰਜਿੰਦਰਗੜ੍ਹ ਦੀ ਰਹਿਣ ਵਾਲੀ ਪਲਵਿੰਦਰਜੀਤ ਕੌਰ (38) ਨੇ 112 `ਤੇ ਖਾਣੇ ਲਈ ਬੇਨਤੀ ਕਾਲ ਕੀਤੀ ਤਾਂ ਪੁਲਿਸ ਪਾਰਟੀ ਤੁਰੰਤ ਲੋੜੀਂਦੇ ਭੋਜਨ ਪਦਾਰਥ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ।
ਪਲਵਿੰਦਰ ਨੇ ਕਿਹਾ “ਸਾਨੂੰ ਖਾਣ-ਪੀਣ ਦੀਆਂ ਵਸਤਾਂ ਦੀ ਸਖ਼ਤ ਜ਼ਰੂਰਤ ਸੀ ਅਤੇ ਜਦੋਂ ਮੈਨੂੰ ਪਤਾ ਲੱਗਿਆ ਕਿ ਪੰਜਾਬ ਪੁਲਿਸ ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਖਾਣਾ ਪਹੁੰਚਾ ਰਹੀ ਹੈ ਤਾਂ ਮੈਂ