Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Dr.BaljitKaur

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ

ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਲਗਾਤਾਰ ਕਾਰਜ਼ਸ਼ੀਲ : ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ 'ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।