ਯੂਰੋਲੌਜੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੀਨੀਅਰ ਯੂਰੋਲੌਜਿਸਟ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਹਾਈਰਿਸਕ ਮਰੀਜ਼ 70 ਸਾਲ ਉਮਰ ਦੀ ਬਜ਼ੁਰਗ ਮਾਤਾ ਸਤਵਿੰਦਰ ਕੌਰ ਦਾ ਸਫਲ ਅਪਰੇਸ਼ਨ ਕੀਤਾ ਗਿਆ ਹੈ।