ਡਾ. ਭੀਮ ਰਾਓ ਅੰਬੇਡਕਰ ਲਾਇਬਰੇਰੀ ਪਿੰਡ ਖੱਟੜਾ ਚੁਹਾਰਮ ਵੱਲੋ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਸਮਰਪਿਤ ਕਾਪੀਆਂ ਅਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ।