Wednesday, September 17, 2025

DrGurpreetKaur

ਮੁੱਖ ਮੰਤਰੀ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਅੱਜ

ਡਾ. ਗੁਰਪ੍ਰੀਤ ਕੌਰ ਨੇ CM Mann ਲਈ ਪਿਆਰ ਭਰੀ ਪੋਸਟ ਕੀਤੀ ਸਾਂਝੀ

ਪਿੰਡ ਪੱਬਰਾ 'ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ

ਨਵੇਂ ਜਨਮੇ ਬੱਚੇ ਦੀ ਖੁਸ਼ੀ ਮਨਾਉਣਾ ਸਾਡਾ ਸੱਭਿਆਚਾਰ ਪਰ ਧੀਆਂ ਦੀ ਲੋਹੜੀ ਮਨਾਉਣਾ ਸ਼ੁੱਭ ਸ਼ਗਨ-ਡਾ. ਗੁਰਪ੍ਰੀਤ ਕੌਰ ਮਾਨ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

CM ਮਾਨ ਦੇ ਘਰ ਧੀ ਨੇ ਲਿਆ ਜਨਮ, ਮੰਤਰੀ ਹਰਪਾਲ ਚੀਮਾ ਤੇ ਅਨਮੋਲ ਗਗਨ ਮਾਨ ਨੇ ਦਿੱਤੀ ਵਧਾਈ

ਬੱਚੀਆਂ ਦੀ ਲੋਹੜੀ ਮਨਾ ਕੇ ਸਮਾਜ ਵਿੱਚੋਂ ਲਿੰਗਕ ਅਸਮਾਨਤਾ ਨੂੰ ਖਤਮ ਕੀਤਾ ਜਾਵੇ: ਡਾ. ਗੁਰਪ੍ਰੀਤ ਕੌਰ

ਵਿਧਾਇਕ ਡੇਰਾਬੱਸੀ ਵੱਲੋਂ ਨਵਜੰਮੀਆਂ ਬੱਚੀਆਂ ਦੇ ਸਨਮਾਨ ਲਈ ਕਰਵਾਏ ਗਏ ਲੋਹੜੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡਾ. ਗੁਰਪ੍ਰੀਤ ਕੌਰ ਦਾ ਧੰਨਵਾਦ ਕੀਤਾ
 

ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼

ਡਾ. ਗੁਰਪ੍ਰੀਤ ਕੌਰ, ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਹਰਮੀਤ ਪਠਾਣਮਾਜਰਾ ਤੇ ਦੇਵ ਮਾਨ ਸਮੇਤ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਕਿਹਾ, ਪੰਜਾਬ ਸਰਕਾਰ ਵਧਾਈ ਦੀ ਪਾਤਰ, ਜਿਸਨੇ ਸਕੂਲ ਵਰਦੀਆਂ ਦਾ ਪ੍ਰਾਜੈਕਟ ਵੱਡੇ ਘਰਾਣਿਆਂ ਦੀ ਥਾਂ ਪੇਂਡੂ ਔਰਤਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸੌਂਪਿਆ ਪਿਛਲੀਆਂ ਸਰਕਾਰਾਂ ਨੇ ਔਰਤਾਂ ਤੇ ਖਾਸ ਕਰਕੇ ਗਰੀਬ ਪੇਂਡੂ ਔਰਤਾਂ ਦੇ ਸਸ਼ਕਤੀਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ