ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਦੌਰਾਨ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ 23 ਬੂਥ ਲੈਵਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।