ਦੱਖਣ ਵਿਧਾਨ ਸਭਾ ਹਲਕੇ ਵਿੱਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ।