ਪੰਜਾਬੀ ਵਿਦਵਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।