ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਸੀ।