ਲੰਬਿਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕਰਨ ਦੇ ਨਿਰਦੇਸ਼, ਸ਼ਿਕਾਇਤ ਦੇ ਨਿਪਟਾਰੇ 'ਚ ਹੋਈ ਦੇਰੀ ਲਈ ਸਬੰਧਤ ਅਧਿਕਾਰੀ ਹੋਵੇਗਾ ਜਵਾਬਦੇਹ
ਕਿਹਾ, ਪੀ.ਜੀ.ਆਰ.ਐਸ.ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇ