Wednesday, May 08, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

DrPallavi

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਕੀਤਾ ਨੋਟੀਫਾਈ

ਪੇਡ ਨਿਊਜ ’ਤੇ ਨਜ਼ਰ ਰੱਖੇਗੀ MCMC ਕਮੇਟੀ : ਡਾ ਪੱਲਵੀ

 ਉਮੀਦਵਾਰਾਂ ਦੇ ਚੋਣ ਪ੍ਰਚਾਰ ਦੇ ਕੰਟੈਂਟ ਦੀ ਪ੍ਰੀ-ਸਰਟੀਫਿਕੇਸ਼ਨ ਕਰੇਗੀ, ਐਮ.ਸੀ.ਐਮ.ਸੀ. ਕਮੇਟੀ

ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ‘ਤੇ ਸਖ਼ਤ ਪਾਬੰਦੀ :  ਡਾ. ਪੱਲਵੀ

ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵਲੋਂ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144  ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 

ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਚੋਣ ਕਮਿਸ਼ਨ ਸਖਤ : ਡਾ ਪੱਲਵੀ

ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਸਾਂਝੇ ਤੌਰ ਤੇ ਟੀਮਾਂ ਦਾ ਕੀਤਾ ਜਾਵੇ ਗਠਨ

Voter ID Card ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ : ਡਾ ਪੱਲਵੀ

ਫਾਰਮ 12 ਡੀ ਭਰ ਕੇ ਦੇਣ ਵਾਲੇ ਨਹੀਂ ਪਾ ਸਕਣਗੇ, ਪੋਲਿੰਗ ਸਟੇਸ਼ਨ ’ਤੇ ਵੋਟ- ਜ਼ਿਲ੍ਹਾ ਚੋਣ ਅਫ਼ਸਰ ਵੋਟਰ ਸਲਿੱਪ ਨੂੰ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ’ਤੇ ਪੇਸ਼ ਨਹੀਂ ਕੀਤਾ ਜਾ ਸਕਦਾ

 

ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ : ਡਾ ਪੱਲਵੀ

ਐਮ.ਪੀ. ਲੈਂਡ ਸਕੀਮਾਂ ਦੇ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ

NRI ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ NRI's ਮਿਲਣੀ : ਡਾ ਪੱਲਵੀ

ਡਿਪਟੀ ਕਮਿਸ਼ਨਰ  ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਕੀਤੀ ਅਪੀਲ

 

NRI ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ 16 ਫਰਵਰੀ ਨੂੰ Sangrur (Dhuri) ਵਿਖੇ ਕਰਵਾਈ ਜਾਵੇਗੀ NRIs ਮਿਲਣੀ : ਡਾ ਪੱਲਵੀ

ਡਿਪਟੀ ਕਮਿਸ਼ਨਰ  ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਕੀਤੀ ਅਪੀਲ

ਤੰਦਰੁਸਤ ਰਹਿਣ ਲਈ ਯੋਗ ਨੂੰ ਬਣਾਓ ਜੀਵਨ ਦਾ ਅਹਿਮ ਅੰਗ : ਡਾ ਪੱਲਵੀ

ਮੁੱਖ ਮੰਤਰੀ ਸ਼੍ਰੀ ਭਗਵੰਤ ਮਾ ਨ ਦੀ ਅਗਵਾ ਈ ਵਿੱ ਚ 'ਸੀ .ਐਮ. ਦੀ ਯੋਗਸ਼ਾ ਲਾ ' ਅਪ੍ਰੈਲਪ੍ਰੈ 2024 ਦੌਰਾਨ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾ ਲਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਕੇ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ ਗਈ ਸੀ ।

ਮਾਲੇਰਕੋਟਲਾ "ਸੂਫ਼ੀ ਫ਼ੈਸਟੀਵਲ" ਦੀ ਮੇਜ਼ਬਾਨੀ ਕਰਨ ਲਈ ਤਿਆਰ : ਡਾ ਪੱਲਵੀ

ਜ਼ਿਲ੍ਹਾ ਮਾਲੇਰਕੋਟਲਾ ਦਾ ਪਹਿਲਾ " ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ " 14 ਤੋਂ 17 ਦਸੰਬਰ ਤੱਕ, ਡਿਪਟੀ ਕਮਿਸ਼ਨਰ ਨੇ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ

ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ : ਡਾ ਪੱਲਵੀ

ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 14 ਦਸੰਬਰ ਤੋਂ 17 ਦਸੰਬਰ ਤੱਕ ਚਾਰ ਰੋਜ਼ਾ " ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ " ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ

ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ

ਸੈਨਿਕ ਦੇਸ਼ ਦੀ ਸਭ ਤੋਂ ਵੱਡਾ ਸੁਰਮਾਇਆ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦਾ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ- ਡਾ ਪੱਲਵੀ