ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਵੱਡੀ ਤਰਜੀਹ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਲਗਾਤਾਰ ਸਲਾਹਾਂ ਜਾਰੀ ਕੀਤੀਆਂ ਜਾ ਰਹੀਆਂ ਹਨ।