ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਨੇ ਰੀਥ ਰੱਖਕੇ ਭੇਟ ਕੀਤੀ ਸ਼ਰਧਾਂਜਲੀ
ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ।