ਅੱਜ ਨਵ-ਗਠਿਤ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਜੀ ਦੀ ਪ੍ਰਧਾਨਗੀ ਹੇਠ ਪਲੇਠੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ।