ਓਬੀਸੀ ਰਾਜਨੀਤਿਕ ਫਰੰਟ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਅਗਵਾਈ ਵਿੱਚ ਜਨਰਲ ਸਕੱਤਰ ਇੰਦਰਜੀਤ ਸਿੰਘ ਕੰਬੋਜ ਅਤੇ ਹੋਰ ਸਾਥੀਆਂ ਵੱਲੋਂ ਪੰਜਾਬ ਰਾਜ ਓਬੀਸੀ ਕਮਿਸ਼ਨ ਦੇ ਚੇਅਰਮੈਨ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਮਿਲਕੇ ਮੰਗ ਪੱਤਰ ਦਿੱਤਾ ਗਿਆ।