70ਵੀਆਂ ਪੰਜਾਬ ਰਾਜ ਜ਼ੋਨ ਪੱਧਰ ਸਕੂਲ ਖੇਡਾਂ ਕੋਟਕਪੂਰਾ ਵਿਖੇ ਜੋਨ ਸਕੱਤਰ ਸੁਖਮੀਤ ਸਿੰਘ ਅਤੇ ਖਜ਼ਾਨਚੀ ਹਰਬਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ।
ਸਥਾਨਕ ਸਿੱਖਾਂਵਾਲਾ ਸੜਕ ’ਤੇ ਸਥਿੱਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਬ ਅਤੇ ਬੁਲਬੁਲ ਕੈਂਪ ਮਿਤੀ 14 ਮਈ ਤੋਂ 16 ਤੱਕ ਤੱਕ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ, ਜਿਸ ਨੇ ਨੰਨ੍ਹੇੇ ‘ਮੈਸ਼ੀਅਨ’ ਬੱਚਿਆਂ ਵਿੱਚ ਲੀਡਰਸ਼ਿਪ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ।