. ਕਿਰਨ ਪਤਨੀ ਮਾਸਟਰ ਕਰਮ ਸਿੰਘ, ਵਾਰਡ ਨੰਬਰ 12 ਤੋਂ ਐਮ.ਸੀ. ਭੁਪਿੰਦਰ ਸ਼ਰਮਾ, ਵਾਰਡ ਨੰਬਰ 14 ਤੋਂ ਐਮ.ਸੀ. ਨਰੇਸ਼ ਉਪਨੇਜਾ ਅਤੇ ਵਾਰਡ ਨੰਬਰ 16 ਦੇ ਇੰਚਾਰਜ ਐਡਵੋਕੇਟ ਆਸ਼ੀਸ਼ ਦਤਾ ਸਮੇਤ ਸਥਾਨਕ ਆਗੂ ਅਤੇ ਵਾਰਡ ਵਾਸੀ ਹਾਜ਼ਰ ਸਨ। ਇਸ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਇੰਦਰਜੀਤ ਸਿੰਘ ,ਯੂਥ ਕੋਆਰਡੀਨੇਟਰ ਗਗਨਦੀਪ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਪਤਵੰਤੇ ਵੀ ਮੌਜੂਦ ਰਹੇ।