Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

DrinkingWater

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

14 ਐਮ.ਐਲ.ਡੀ. ਦੀ ਸਮਰੱਥਾ ਵਾਲਾ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ 267 ਕਰੋੜ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਲੋਕਾਂ ਨੂੰ ਸਮਰਪਿਤ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

 ਇਸ ਕੰਮ 'ਤੇ ਲਗਭਗ 1000 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਹਰਿਆਣਾ ਸਰਕਾਰ ਦੀ ਪਹਿਲ ਹੈ।

 

ਸ਼੍ਰੀ ਕਾਲੀ ਮਾਤਾ ਮੰਦਿਰ ਨੇੜੇ ਨਵੇਂ ਟਿਊਬਵੈੱਲ ਦਾ ਆਗਾਜ਼ ਇਲਾਕਾ ਵਾਸੀਆਂ ਨੂੰ ਮਿਲੇਗੀ ਪੀਣ ਵਾਲੇ ਸਾਫ਼ ਪਾਣੀ ਦੀ ਬਿਹਤਰ ਸਹੂਲਤ

ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਨਜ਼ਦੀਕ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਨਗਰ ਨਿਗਮ ਵੱਲੋਂ ਨਵਾਂ ਟਿਊਬਵੈੱਲ ਲਗਵਾਇਆ ਗਿਆ।

ਅੰਮ੍ਰਿਤਸਰ ਪੱਛਮੀ ਹਲਕੇ ਵਿੱਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: ਡਾ. ਸੰਧੂ

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ’ਤੇ ਬਦਲਿਆ ਜਾਵੇਗਾ।  

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਜਮੀਨੀ ਪਾਣੀ ਦੀ ਗੁਣਵੱਤਾ ਸਬੰਧੀ ਲਗਾਤਾਰ ਵੱਧ ਰਹੀਆਂ ਗੰਭੀਰ ਚਿੰਤਾਵਾਂ ਦੇ ਮੱਦੇਨਜ਼ਰ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਹੋਈ ਅਹਿਮ ਮੀਟਿੰਗ ਵਿੱਚ ਮੇਰੀ ਟੀਮ ਦੇ ਸੀਨੀਅਰ ਮੈਂਬਰਾਂ ਅਤੇ ਸਮਾਜ ਦੇ ਮਾਣਯੋਗ ਵਰਿਸ਼ਠ ਸੱਜਣਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਇਹ ਮਾਮਲਾ ਮਜ਼ਬੂਤੀ ਨਾਲ ਉਠਾਇਆ ਗਿਆ।

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਹੜ੍ਹ/ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋਈ ਦਸ ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ

ਕੇਂਦਰੀ ਡ੍ਰਿੰਕਿੰਗ ਵਾਟਰ ਅਤੇ ਸੈਨੀਟੇਸ਼ਨ ਮੰਤਰਾਲੇ ਦੇ ਵਧੀਕ ਸਕੱਤਰ ਵੱਲੋਂ ਮੋਹਾਲੀ ਜ਼ਿਲ੍ਹੇ ਦਾ ਦੌਰਾ

ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲਾ ਦੇ ਡ੍ਰਿੰਕਿੰਗ ਵਾਟਰ ਅਤੇ ਸੈਨਿਟੇਸ਼ਨ ਵਿਭਾਗ ਦੇ ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ (ਨਲ ਸੇ ਜਲ ਯੋਜਨਾ ਅਤੇ ਸਵੱਛ ਭਾਰਤ ਮਿਸ਼ਨ) ਸ਼੍ਰੀ ਕਮਲ ਕਿਸ਼ੋਰ ਸੋਨ ਅੱਜ ਮੋਹਾਲੀ ਜ਼ਿਲ੍ਹੇ ਦੇ ਦੌਰੇ ‘ਤੇ ਆਏ।