ਪੁਲਿਸ ਕਾਰਵਾਈ ਤੋਂ ਲੈ ਕੇ ਪਿੰਡਾਂ ਦੀ ਨਿਗਰਾਨੀ ਤੱਕ, ਸਕੂਲਾਂ ਤੋਂ ਲੈ ਕੇ ਨਸ਼ਾ-ਮੁਕਤੀ ਕੇਂਦਰਾਂ ਤੱਕ: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ
'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ
ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ।
ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਖੁਦ ਮੁਖਤਿਆਰ ਸੰਗਠਨ ਮਾਈ ਭਾਰਤ ਵੱਲੋਂ "ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ" ਮੁਹਿੰਮ ਤਹਿਤ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ, ਮੋਗਾ ਵਿਖੇ ਜ਼ਿਲ੍ਹਾ ਪੱਧਰੀ ਰਚਨਾਤਮਕ ਮੁਕਾਬਲੇ ਕਰਵਾਏ ਗਏ।
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੇ ਤਹਿਤ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸੰਬੋਧਨ ਦੀ ਲਾਈਵ ਸਕ੍ਰੀਨਿੰਗ ਦਾ ਸਫਲਤਾਪੂਰਵਕ ਆਯੋਜਨ ਕੀਤਾ, ਜੋ ਕਿ ਇੱਕ ਮਹੱਤਵਪੂਰਨ ਰਾਸ਼ਟਰੀ ਪਹਿਲਕਦਮੀ ਹੈ ਜਿਸਦਾ ਉਦੇਸ਼ ਨੌਜਵਾਨਾਂ ਨੂੰ ਨਸ਼ਾ ਮੁਕਤ ਅਤੇ ਵਿਕਸਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਨਾ ਹੈ।
ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ।
ਹਰਿਆਣਾ ਵਿੱਚ 100 ਹਫ਼ਤਿਆਂ ਤੱਕ ਨਸ਼ਿਆਂ ਖ਼ਿਲਾਫ਼ ਚੱਲੇਗਾ ਜਨ-ਅੰਦੋਲਨ
ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ' ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਸੁਨਾਮ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ ’ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣਾ ਸੀ।
ਅੰਤਰਰਾਸ਼ਟਰੀ ਨਸ਼ਾ ਵਿਰੁੱਧ ਦਿਵਸ ਦੇ ਮੌਕੇ ‘ਤੇ ਦ ਕਲਗੀਧਰ ਟਰੱਸਟ ਵੱਲੋਂ ਚਲਾਏ ਜਾ ਰਹੇ 121 ਅਕਾਲ ਅਕੈਡਮੀ ਸਕੂਲਾਂ ਦੇ 15,000 ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵਿੱਚ ਭਾਗ ਲਿਆ।
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ।
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਪਬਲਿਕ ਕਾਲਜ, ਸਮਾਣਾ ਅਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਦੇ ਐਨ.ਐਸ.ਐਸ. ਯੂਨਿਟਾਂ ਅਤੇ ਐਨ.ਸੀ.ਸੀ. ਵਿੰਗ ਵੱਲੋਂ ਸਾਂਝੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕੰਡਕਟ ਕਰਵਾਇਆ ਗਿਆ।
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁਕਾਈ ਗਈ।
ਹਲਕਾ ਸੁਤਰਾਣਾ ਵਿੱਚ ਕਾਨੂੰਨ-ਵਿਵਸਥਾ ਸੁਧਾਰਨ ਅਤੇ ਵਿਕਾਸ ਨੂੰ ਤਰਜੀਹ ਦੇਣ ਲਈ ਡੀਟੀਓ ਕਰਨ ਸਿੰਘ ਵੱਲੋਂ 10 ਮੁੱਖ ਮੰਤਵ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ ਵੱਲੋਂ ਮੈਕਰੋ ਤੋਂ ਮਾਈਕਰੋ ਪੱਧਰ ਤੱਕ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਸਖ਼ਤ ਚਿਤਾਵਨੀ
ਧਾਰਮਿਕ ਅਸਥਾਨਾਂ, ਸਿੱਖਿਆ ਸੰਸਥਾਵਾਂ ਤੇ ਜਨਤਕ ਸਥਾਨਾਂ ਵਿਖੇ ਨਸ਼ਿਆਂ ਵਿਰੁੱਧ ਕੀਤਾ ਜਾਵੇ ਪ੍ਰਚਾਰ : ਡੀ.ਸੀ.
ਪੰਜ ਸਾਲਾਂ ਵਿੱਚ ਨਸ਼ਾ ਮੁਕਤ ਭਾਰਤ ਮੁਹਿੰਮ ਬਣਿਆ ਜਾਗਰੁਕਤਾ ਅਤੇ ਸਮਾਜਿਕ ਭਾਗੀਦਾਰੀ ਦਾ ਜਨ ਅੰਦੋਲਨ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਦੇ ਮੌਕੇ ਮਿਤੀ 12 ਅਗਸਤ ਨੂੰ , ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਨਸ਼ਾ ਮੁਕਤ ਸਮਾਜ ਹੋਵੇ ਨਸ਼ਾ ਮੁਕਤ ਪੰਜਾਬ ਹੋਵੇ ਸਬੰਧੀ ਇੱਕ ਸੈਮੀਨਾਰ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਗੰਗਾ ਡਿਗਰੀ ਕਾਲਜ ਢਾਬੀ ਗੁੱਜਰਾਂ ਵਿਖੇ ਕਰਵਾਇਆ ਗਿਆ।