Tuesday, September 16, 2025

Drugs

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

56 ਐਫਆਈਆਰਜ਼ ਦਰਜ; 21 ਕਿਲੋ ਹੈਰੋਇਨ ਅਤੇ 2 ਕਿਲੋ ਅਫ਼ੀਮ ਬਰਾਮਦ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

56 ਐਫਆਈਆਰਜ਼ ਦਰਜ; 606 ਗ੍ਰਾਮ ਹੈਰੋਇਨ ਬਰਾਮਦ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ

'ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

79 ਐਫਆਈਆਰਜ਼ ਦਰਜ; 5.4 ਕਿਲੋ ਹੈਰੋਇਨ ਅਤੇ 1 ਕਿਲੋ ਅਫੀਮ ਬਰਾਮਦ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ 110 ਮੁਕੱਦਮੇ ਦਰਜ, 153 ਦੋਸ਼ੀ ਗ੍ਰਿਫ਼ਤਾਰ

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅਗਸਤ ਮਹੀਨੇ ਦੀ ਕਾਰਗੁਜਾਰੀ ਪੇਸ਼

ਅੰਤਰ-ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਨਸ਼ਿਆਂ ਖਿਲਾਫ ਸਹੁੰ ਚੁੱਕ ਸਮਾਗਮ

ਸਥਾਨਕ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ ਪਟਿਆਲਾ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਿਆ ਭਾਰਤ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਡਾ.ਗੁਰਤੇਜ ਸਿੰਘ ਦੀ ਯੋਗ ਅਗਵਾਈ ਹੇਠ (ਆਈਕੀਉਏਸੀ) ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਸੰਬੰਧੀ ਸਹੁੰ ਚੁੱਕ ਸਮਾਗਮ ਕਾਲਜ ਕੈਂਪਸ ਵਿਖੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਦੀ ਸਮੂਹਿਕ ਸਹਿਯੋਗਤਾ ਨਾਲ ਕੀਤਾ ਗਿਆ।

‘ਯੁੱਧ ਨਸ਼ਿਆਂ ਵਿਰੁੱਧ’: 182ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ 'ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ

ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 1.2 ਕਿਲੋਗ੍ਰਾਮ ਹੈਰੋਇਨ ਬਰਾਮਦ

ਖਨੌਰੀ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਕੀਤੀ ਗਈ ਮੀਟਿੰਗ

ਮੀਟਿੰਗ ਵਿੱਚ ਆਏ ਪਤਵੰਤਿਆਂ ਅਤੇ ਸ਼ਹਿਰ ਦੇ ਲੋਕਾਂ ਨੇ ਨਸ਼ਿਆਂ ਨੂੰ ਰੋਕਣ ਦਾ ਲਿਆ ਪ੍ਰਣ

 

ਮੁੱਖ ਮੰਤਰੀ, ਵਿਧਾਨਸਭਾ ਸਪੀਕਰ, ਮੰਤਰੀ ਅਤੇ ਵਿਧਾਇਕਾਂ ਦੇ ਨਾਲ ਸਾਈਕਲ ਤੋਂ ਵਿਧਾਨਸਭਾ ਪਹੁੰਚੇ, ਦਿੱਤਾ ਨਸ਼ਾਮੁਕਤੀ ਅਤੇ ਵਾਤਾਵਰਣ ਜਾਗਰੁਕਤਾ ਦਾ ਸੰਦੇਸ਼

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਕ ਅਨੋਖਾ ਉਦਾਹਰਣ ਪੇਸ਼ ਕੀਤਾ। ਉਹ ਐਮਐਲਏ ਹੋਸਟਲ ਤੋਂ ਸਾਈਕਲ ਚਲਾ ਕੇ ਵਿਧਾਨਸਭਾ ਪਹੁੰਚੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਨਸ਼ਾ ਪੀੜਤਾਂ ਦੇ ਇਲਾਜ ਦੀ ਅਗਲੇ ਪੱਧਰ ਦੀ ਸਿਖਲਾਈ ਦੀ ਸ਼ੁਰੂਆਤ ਕੀਤੀ

ਭਗਵੰਤ ਸਿੰਘ ਮਾਨ ਸਰਕਾਰ ਦੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਨਸ਼ਿਆਂ ਦੇ ਖਾਤਮੇ ਲਈ ਸਾਂਝੇ ਉਪਰਾਲਿਆਂ ਦੀ ਲੋੜ : ਰਾਣਾ 

ਕਿਹਾ ਪੰਜਾਬ ਅੰਦਰ ਨਸ਼ਿਆਂ ਦਾ ਵਰਤਾਰਾ ਚਿੰਤਾਜਨਕ 

 

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ : 76 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 61 ਐਫਆਈਆਰ ਦਰਜ, 525 ਗਰਾਮ ਹੈਰੋਇਨ ਬਰਾਮਦ

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਲਾਂਚ

ਪਾਇਲਟ ਪੜਾਅ ਦੀ ਸਫ਼ਲਤਾ ਤੋਂ ਬਾਅਦ ਪ੍ਰੋਗਰਾਮ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ : ਸਿਹਤ ਮੰਤਰੀ

ਯੁੱਧ ਨਸ਼ਿਆਂ ਵਿਰੁੱਧ : ਲੋਕਾਂ ਤੋਂ ਮਿਲੀ ਜਾਣਕਾਰੀ  ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ  ਹੋਈਆਂ 5562 ਐਫਆਈਆਰਜ਼

1 ਮਾਰਚ, 2025 ਤੋਂ ਹੁਣ ਤੱਕ 26,995 ਨਸ਼ਾ ਤਸਕਰ ਕੀਤੇ ਕਾਬੂ : 1096 ਕਿਲੋ ਹੈਰੋਇਨ, 380 ਕਿਲੋਗ੍ਰਾਮ ਅਫੀਮ, 12.43 ਕਰੋੜ ਡਰੱਗ ਮਨੀ ਜ਼ਬਤ

ਨਸੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ‘ਯੁੱਧ ਨਸਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਦੀਆਂ ਹਦਾਇਤਾ ਅਨੁਸਾਰ ਸ੍ਰੀ ਦਮਨਬੀਰ ਸਿੰਘ ਪੀ.ਪੀ.ਐਸ,ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਅਤੇ ਥਾਣੇਦਾਰ ਬਲੌਰ ਸਿੰਘ ਮੁੱਖ ਅਫਸਰ ਥਾਣਾ ਸ਼ੇਰਪੁਰ ਦੀ ਅਗਵਾਈ ਹੇਠ ਸਹਾ.ਥਾਣੇਦਾਰ ਗੁਰਪਾਲ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸਤ ਨੇੜੇ ਕੱਚਾ ਰਸਤਾ ਗੁਰਬਖ਼ਸ਼ਪਰਾ ਤੋ ਮੁਖਬਰ ਖਾਸ ਦੀ ਇਤਲਾਹ ਤੇ ਕਮਾਲਦੀਨ ਉਰਫ ਕਾਲੀ ਵਾਸੀ ਗੁਰਬਖ਼ਸਪੁਰਾ (ਗੰਡੇਵਾਲ) ਨੂੰ ਕਾਬੂ ਕਰਕੇ ਇਸਦੇ ਕਬਜਾ ਵਿੱਚੋ 500 ਨਸੀਲੀਆਂ ਗੋਲੀਆਂ ਅਤੇ 6300/- ਡਰੱਗਮਨੀ ਬਰਾਮਦ ਕਰਾਈ ਗਈ |

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ  ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ : 134 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 95 ਐਫਆਈਆਰਜ਼ ਦਰਜ, 2.9 ਕਿਲੋ ਹੈਰੋਇਨ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ : 87 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 55 ਐਫਆਈਆਰਜ਼ ਦਰਜ, 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’: 172ਵੇਂ ਦਿਨ, ਪੰਜਾਬ ਪੁਲਿਸ ਨੇ 323 ਥਾਵਾਂ ’ਤੇ ਕੀਤੀ ਛਾਪੇਮਾਰੀ : 98 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 63 ਐਫਆਈਆਰਜ਼ ਦਰਜ, 954 ਗ੍ਰਾਮ ਹੈਰੋਇਨ ਬਰਾਮਦ

'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ 'ਤੇ ਛਾਪੇਮਾਰੀ : 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

ਪੰਜਾਬ ਪੁਲਿਸ ਵੱਲੋਂ 170 ਦਿਨਾਂ ਵਿੱਚ 16705 ਐਫਆਈਆਰ ਦਰਜ ਕਰਨ ਉਪਰੰਤ 26085 ਨਸ਼ਾ ਤਸਕਰ ਗ੍ਰਿਫ਼ਤਾਰ : 1076 ਕਿਲੋਗ੍ਰਾਮ ਹੈਰੋਇਨ, 372 ਕਿਲੋਗ੍ਰਾਮ ਅਫੀਮ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਕੈਮਿਸਟਾਂ ਦੇ ਦਾਇਰੇ ਚੋਂ ਹਟਾਈਆਂ ਜਾਣ ਨਸ਼ੀਲੀਆਂ ਦਵਾਈਆਂ  

ਕੈਮਿਸਟਾਂ ਨੇ ਡਰੱਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ 

'ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ 'ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

28 ਐਫਆਈਆਰਜ਼ ਦਰਜ; 620 ਗ੍ਰਾਮ ਹੈਰੋਇਨ ਬਰਾਮਦ

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਨਸ਼ਿਆਂ ਖ਼ਿਲਾਫ਼ ਦਿੱਤਾ ਸਖਤ ਸੁਨੇਹਾ

ਵਿਭਾਗ ਵੱਲੋਂ ਜਲਿਆਂਵਾਲਾ ਬਾਗ 'ਚ ਨੁੱਕੜ ਨਾਟਕ ਦਾ ਆਯੋਜਨ
 

ਯੁੱਧ ਨਸ਼ਿਆਂ ਵਿਰੁੱਧ : 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ 12.32 ਕਰੋੜ ਰੁਪਏ ਦੀ ਡਰੱਗ ਮਨੀ, 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 32 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ

‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ 'ਤੇ ਛਾਪੇਮਾਰੀ : 95 ਨਸ਼ਾ ਤਸਕਰ ਕਾਬੂ

ਇਸ ਆਪਰੇਸ਼ਨ ਦੌਰਾਨ 62 ਐਫਆਈਆਰਜ਼ ਦਰਜ, 848 ਗ੍ਰਾਮ ਹੈਰੋਇਨ, 10,000 ਰੁਪਏ ਦੀ ਡਰੱਗ ਮਨੀ ਬਰਾਮਦ

"ਸੇਫ ਪੰਜਾਬ" ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

ਕਿਹਾ, ਚੈਟਬੌਟ 'ਤੇ ਪ੍ਰਾਪਤ ਸੂਚਨਾ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਣ ਦੀ ਪਰਿਵਰਤਨ ਦਰ 32 ਫੀਸਦੀ 'ਤੇ ਪਹੁੰਚੀ

'ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ 'ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

74 ਐਫਆਈਆਰਜ਼ ਦਰਜ; 6.4 ਕਿਲੋ ਹੈਰੋਇਨ ਬਰਾਮਦ

21 ਹਲਕਿਆਂ ਵਿੱਚ ਆਪ ਦੇ ਜਗਦੀਪ ਜੱਗਾ ਕਰ ਰਹੇ ਹਨ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ

ਨਸ਼ਿਆਂ ਵਿਰੁੱਧ ਡਟ ਕੇ ਲੜਾਂਗੇ : ਜਗਦੀਪ ਜੱਗਾ

ਪੰਜਾਬੀ ਯੂਨੀਵਰਸਿਟੀ ਕੈਂਪਸ ਦੇ 15 ਹੋਸਟਲਾਂ ਵਿੱਚ ਵਿਦਿਆਰਥੀਆਂ ਨੇ ਨਸਿ਼ਆਂ ਖਿਲਾਫ਼ ਚੁੱਕੀ ਸਹੁੰ

ਵਿਕਸਤ ਭਾਰਤ 2047' ਯੁਵਾ ਕਨੈਕਟ ਪ੍ਰੋਗਰਾਮ ਲੜੀ ਤਹਿਤ ਕਰਵਾਈ ਗਈ ਗਤੀਵਿਧੀ
 

'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ :116 ਨਸ਼ਾ ਤਸਕਰ ਕਾਬੂ

75 ਐਫਆਈਆਰਜ਼ ਦਰਜ : 1.7 ਕਿਲੋ ਹੈਰੋਇਨ ਤੇ 11.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

“ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਨਸ਼ਾ ਮੁਕਤੀ ਯਾਤਰਾ ਨਾਲ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਹੋਏ ਲਾਮਬੰਦ : ਡਾ ਬਲਬੀਰ ਸਿੰਘ

'ਯੁੱਧ ਨਸ਼ਿਆਂ ਵਿਰੁੱਧ': 146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ 'ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

ਆਪਰੇਸ਼ਨ ਦੌਰਾਨ 69 ਐਫਆਈਆਰਜ਼ ਦਰਜ, 21 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ 'ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਮੁਹਿੰਮ ਦੌਰਾਨ 60 ਐਫਆਈਆਰਜ਼ ਦਰਜ, 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ

ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਲਾਮਵੰਦ ਹੋਣ ਦਾ ਦਿੱਤਾ ਸੱਦਾ

ਨਸ਼ਾ ਮੁਕਤੀ ਯਾਤਰਾ ਦੂਸਰੇ ਪੜਾਅ ‘ ਚ ਦਾਖਲ

ਪੰਜਾਬ ਸੂਰਬੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ : ਰਾਜਪਾਲ ਪੰਜਾਬ

ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਕਰੇਗਾ ਨਵਾਂ ਬਿੱਲ: ਬੈਂਸ

ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ: ਮੁੱਖ ਮੰਤਰੀ

ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ ਲੋਕ ਜੇਲ੍ਹ ਵਿੱਚ ਸਹੂਲਤਾਂ ਮੰਗ ਕਰ ਰਹੇ ਹਨ

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਨੇ ਹਾਫ ਮੈਰਾਥਨ ਵਿੱਚ ਦੌੜ ਲਗਾ ਕੇ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਪੇ੍ਰਰਿਤ

ਨੌਜੁਆਨ ਹਨ ਦੇਸ਼ ਦਾ ਭਵਿੱਖ, ਨੌਜੁਆਨ ਸਿਹਤਮੰਦ ਹੋਵੇਗਾ ਤਾਂ ਸਮਾਜ, ਸੂਬਾ ਅਤੇ ਦੇਸ਼ ਕਰੇਗਾ ਤਰੱਕੀ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਯੁੱਧ ਨਸ਼ਿਆਂ ਵਿਰੁਧ ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਐਸ ਐਸ ਪੀ ਹਰਮਨ ਹਾਂਸ ਨੇ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

12345678910...