Tuesday, June 17, 2025

Durbar

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। 

ਭਾਸ਼ਾ ਵਿਭਾਗ ਵੱਲੋਂ ਕੱਵਾਲੀ ਦਰਬਾਰ 7 ਮਾਰਚ ਨੂੰ

ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਮੁੱਖ ਦਫ਼ਤਰ ਦੇ ਓਪਨ ਏਅਰ ਥੀਏਟਰ ’ਚ ਮਹਿਫ਼ਿਲ ਏ ਕੱਵਾਲੀ ਕਰਵਾਇਆ ਜਾ ਰਿਹਾ ਹੈ। 

ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ

ਗੁਰਦੁਆਰਾ ਪ੍ਰਬੰਧਕਾਂ ਨੇ ਸੰਤ ਮਹਾਂਪੁਰਸ਼ਾਂ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ

ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਇਸ ਕਵੀ ਦਰਬਾਰ ਦੇ ਮੁੱਖ ਮਹਿਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀਮਤੀ ਪ੍ਰਭਜੋਤ ਕੌਰ ਸਨ।