Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

EC

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਪੰਜਾਬ ਭਰ ਵਿੱਚ ਛੱਠ ਪੂਜਾ ਲਈ 104 ਸਥਾਨਾਂ ਦੀ ਸ਼ਨਾਖ਼ਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਭਗਵੰਤ ਮਾਨ ਸਰਕਾਰ ਪੌਲੀਟੈਕਨਿਕ ਵਿਦਿਆਰਥੀਆਂ ਨੂੰ 4 ਮਹੀਨਿਆਂ ਦੀ ਉਦਯੋਗਿਕ ਇੰਟਰਨਸ਼ਿਪ ਦੌਰਾਨ 20,000 ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਸੀਈਓ ਅਨਿੰਦਿਤਾ ਮਿਤਰਾ ਵੱਲੋਂ ਸਿਆਸੀ ਪਾਰਟੀਆਂ ਨੂੰ ਫਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ  ਅਪੀਲ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ

90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਮਾਜਰੀ ਬਲਾਕ ਦੇ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

 ਸੈਨਸਜ਼ ਆਪ੍ਰੇਸ਼ਨਜ਼ ਦੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਇੱਕ ਮੀਟਿੰਗ ਹੋਈ।

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਮਿਸ਼ਰਣ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰੀਨਿਊਰ ਈਵੈਂਟ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਾਰਿਆਂ ਨੂੰ ਕੀਤਾ ਪ੍ਰਭਾਵਿਤ

ਇਸ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਵਿੱਚ ਉੱਦਮੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਹੈ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

 ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

ਸੁਨਾਮ ਨੇੜਲੇ ਪਿੰਡ ਬਿਗੜਵਾਲ ਵਿਖੇ ਤੂੜੀ ਦੀ ਟਰਾਲੀ ਭਰਦਿਆਂ ਇਕ ਨੌਜਵਾਨ ਮਜਦੂਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ।ਪੁਲਿਸ ਥਾਣਾ ਸਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਦੁਕਾਨ ਤੇ ਪਾ ਰਿਹਾ ਸੀ ਬਿਜਲਈ ਲੜੀਆਂ 

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। 

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। 

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਲੱਦਾਖ਼ ਦੇ ਮੁੱਖ ਚੋਣ ਅਧਿਕਾਰੀ ਰਾਹੁਲ ਸ਼ਰਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਲੇਹ ਅਤੇ ਕਾਰਗਿੱਲ ਦੇ ਜੁੜਵੇਂ ਜ਼ਿਲ੍ਹਿਆਂ ਲਈ ਨਗਰ ਨਿਗਮ ਚੋਣਾਂ 21 ਨਵੰਬਰ ਨੂੰ ਹੋਣਗੀਆਂ, ਜਿਸ ਨਾਲ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਜਿਸਨੂੰ 9 ਮਈ 2026 ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਲਗਪਗ 102.50 ਕਰੋੜ ਦੇ ਮੋਬਾਈਲ ਫ਼ੋਨ ਨਿਰਯਾਤ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇਕ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ, ਐਮਰਜੈਂਸੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਦੇ ਬਿਹਤਰ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੱਬਰਾ ਸਰਫੇਸ ਵਾਟਰ ਪ੍ਰੋਜੈਕਟ, ਘਨੌਰ, ਪਟਿਆਲਾ ਵਿਖੇ ਕਲੋਰੀਨ ਅਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਕਰਵਾਈ ਗਈ।

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ ਅਤੇ ਹੋਰਾਂ ਨੂੰ 12 ਅਕਤੂਬਰ ਨੂੰ ਕਥਿਤ ਐਸ.ਆਈ.ਆਰ. ਬੇਨਿਯਮੀਆਂ ’ਤੇ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਵੱਲ ਮਾਰਚ ਕਰਨ ਵਿਰੁੱਧ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ।

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਜੰਤਰ-ਮੰਤਰ ਵਿਰੋਧ ਸਥਾਨ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ।

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ 'ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਲਾਸਟਿਕ ਸਾਡੀ ਮਿੱਟੀ ਅਤੇ ਪਾਣੀ ਨੂੰ ਦੂਸ਼ਿਤ ਨਾ ਕਰੇ, ਸਾਡੀ ਖੁਰਾਕ ਲੜੀ ਵਿੱਚ ਦਾਖਲ ਨਾ ਹੋਵੇ ਅਤੇ ਮਨੁੱਖੀ ਸਿਹਤ ਲਈ ਖਤਰਾ ਨਾ ਬਣੇ: ਪੀ.ਪੀ.ਸੀ.ਬੀ. ਮੁਖੀ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਤੱਕ ਸਮੇਂ ਸਿਰ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਗਵੰਤ ਮਾਨ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਪੱਧਰ ’ਤੇ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ: ਉਲੰਪੀਅਨ ਤੂਰ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

12345678910...