ਇਸ ਸਮਾਗਮ ਮੌਕੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਤੋਂ ਇਲਾਵਾ ਪ੍ਰੋ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ, ਡਾਇਰੈਕਟਰ, CIQA, ਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ।