ਭਾਰਤ ਸਰਕਾਰ ਦੇ ਈ.ਪੀ.ਐੱਫ.ਓ. ਵਿਭਾਗ (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਜਲੰਧਰ ਜ਼ੋਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ।