ਭਾਈਚਾਰਕ ਸਾਂਝ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗੀਵਾਲ ਦੇ 100 ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।