ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ।