ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ : ਈ.ਟੀ.ਓ.
ਭਾਰਤੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਇਸ ਹਫ਼ਤੇ ਹੇਠਾਂ ਆ ਗਈਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ, ਸਰਕਾਰੀ ਹਾਈ ਸਕੂਲ ਟਾਂਗਰਾ ਅਤੇ ਸਰਕਾਰੀ ਹਾਈ ਸਕੂਲ ਮੇਹਰਬਾਨਪੁਰ ਦਾ ਦੌਰਾ ਕੀਤਾ ਗਿਆ।
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਹਿਲਾਵਾਂ ਨੂੰ 10 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ।
ਕੋਚ ਸ੍ਰੀ ਹਰਦੀਪ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਆਧਾਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ।
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਸਰਕਾਰੀ ਸਕੂਲਾਂ ਦਾ ਦੌਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਦਾ ਜਾਇਜ਼ਾ ਲਿਆ।
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ।
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਦੇ ਯਤਨ ਲਗਾਤਾਰ ਜਾਰੀ ਹਨ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ।
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਸਬ-ਸਟੇਸ਼ਨ (ਬਿਜਲੀ ਘਰ) ਦਾ ਨੀਂਹ ਪੱਥਰ ਰੱਖਿਆ ਗਿਆ।
ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 14 ਅਤੇ 15 ਵਿੱਚ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਿੱਚੋਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਵੇਰੇ ਜੰਡਿਆਲਾ ਗੁਰੂ ਵਿਖੇ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਮ ਵੋਟਰਾਂ ਦੀ ਤਰ੍ਹਾਂ ਪਰਿਵਾਰ ਸਮੇਤ ਲਾਈਨ ਵਿੱਚ ਖੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਅਮਾਨਤ ਫਾਊਂਡੇਸ਼ਨ ਦੀ ਚੇਅਰਮੈਨ ਗਗਨਦੀਪ ਕੌਰ ਢੀਂਡਸਾ ਨੇ ਸ਼ੇਰੋਂ ਵਿਖੇ ਗਊਸ਼ਾਲਾ ਚ, ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ
ਪੰਜਾਬ ਵਿੱਚ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਅਥਾਹ ਸਮਰਥ
ਭਾਜਪਾ ਸਰਕਾਰ ਨੇ ਅਮਰੀਕਾ ਇਜ਼ਰਾਈਲ ਦਾ ਹੱਥਠੋਕਾ ਬਣ ਕੇ ਭਾਰਤੀ ਲੋਕਾਂ ਲਈ ਸੰਕਟ ਪੈਦਾ ਕੀਤਾ
ਸਮਾਜਿਕ ਸੁਰੱਖਿਆ ਸਕੀਮਾਂ ਨੇਂ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਂਦੀ
ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ : ਹਰਭਜਨ ਸਿੰਘ ਈਟੀਓ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ
ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ
ਕਿਹਾ ਕਿ ਹਰ ਵਰਗ ਲਈ ਲਾਹੇਵੰਦ ਹੋਵੇਗੀ ਇਹ ਯੋਜਨਾ
ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਸੜਕੀ ਕਾਰਜਾਂ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਮੀਖਿਆ
ਸ੍ਰੀ ਅਨੰਦਪੁਰ ਸਾਹਿਬ ਵਿਖੇ 127 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ 49.32 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ- ਕੈਬਨਿਟ ਮੰਤਰੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਤੇਜ਼ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਸਿੱਖਾਂ ਨੂੰ ਕੀਤੀ ਅਪੀਲ
ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ
ਕਾਂਗਰਸੀ ਆਗੂਆਂ ਨੇ ਸਮੇਂ ਸਮੇਂ ਤੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.
ਅਧਿਕਾਰੀਆਂ ਨੂੰ ਸਮੇਂ ਸਿਰ ਕਾਰਜ ਮੁਕੰਮਲ ਕਰਨ ਦੇ ਹੁਕਮ
ਤਾਮਿਲ ਨਾਡੂ ਦੇ ਸਪੀਕਰ ਐਮ. ਅੱਪਾਵੂ ਨੇ ਮੁੱਖ ਮੰਤਰੀ ਅਤੇ ਰਾਜ ਦੇ ਲੋਕਾਂ ਵੱਲੋਂ ਕੀਤਾ ਨਿੱਘਾ ਸਵਾਗਤ
ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਹਰਭਜਨ ਸਿੰਘ ਈ. ਟੀ.ਉ.
ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ
ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ