ਇਹ ਅਵਾਰਡ ਲੈਵਲ ਆਫ ਟ੍ਰਾਈਸਿਟੀ ਗਰੁੱਪ ਵੱਲੋਂ ਦਿੱਤਾ ਗਿਆ। ਚੰਡੀਗੜ੍ਹ ਦੇ 30 ਪ੍ਰਤਿਭਾਸ਼ਾਲੀ ਲੋਕਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ।
ਪਹਿਲਾ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ 2025-2026 ਟ੍ਰਾਈਸਿਟੀ ਗਰੁੱਪ ਦੀ ਚੰਡੀਗੜ੍ਹ ਸਟਾਰ ਦੀ ਐਮਡੀ ਅਤੇ ਸੰਸਥਾਪਕ ਸ਼੍ਰੀਮਤੀ ਪ੍ਰੀਤੀ ਅਰੋੜਾ ਦੁਆਰਾ ਆਯੋਜਿਤ ਕੀਤਾ ਗਿਆ ਸੀ।
ਟ੍ਰਾਈਸਿਟੀ ਦੇ ਪ੍ਰਤਿਭਾਸ਼ਾਲੀ ਲੋਕਾਂ ਨੂੰ ਇੱਕ ਪਲੇਟਫਾਰਮ 'ਤੇ ਸਨਮਾਨਿਤ ਕਰਨ ਦੇ ਉਦੇਸ਼ ਨਾਲ, 'ਸਟਾਰ ਆਫ਼ ਟ੍ਰਾਈਸਿਟੀ ਗਰੁੱਪ' ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਦਾ ਆਯੋਜਨ ਕਰਨ ਜਾ ਰਿਹਾ ਹੈ।
140 ਲੱਖ ਮੀਟਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ
ਹਰਜੋਤ ਬੈਂਸ ਵੱਲੋਂ ਚੱਲ ਰਹੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ; ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦੀ ਵੀ ਕੀਤੀ ਸਮੀਖਿਆ
‘ਸ਼ਹਿਰ ਤੇਰੇ’ ਮਨੀਸ਼ ਮਲਹੋਤਰਾ ਦੀ ਪਹਿਲੀ ਫ਼ਿਲਮ ‘ਗੁਸਤਾਖ ਇਸ਼ਕ – ਕੁਝ ਪਹਿਲੇ ਜਿਹਾ’ ਦਾ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ‘ਉਲ ਜਲੂਲ ਇਸ਼ਕ’ ਅਤੇ ‘ਆਪ ਇਸ ਧੂਪ’ ਨੂੰ ਦਰਸ਼ਕਾਂ ਵੱਲੋਂ ਸ਼ਾਨਦਾਰ ਪ੍ਰਤੀਕਿਰਿਆ ਮਿਲੀ ਸੀ।
ਮ੍ਰਿਤਕ ਤਰਕਸ਼ੀਲ ਅਤੇ ਵਿਗਿਆਨਿਕ ਵਿਚਾਰਧਾਰਾ ਨੂੰ ਪ੍ਰਣਾਇਆ
ਮਰਹੂਮ ਗਾਇਕ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ
ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ 593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ
ਵੱਖ ਵੱਖ ਵੰਨਗੀਆਂ ਦੀਆਂ 10 ਸਰਵੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵੱਲੋਂ ਖੋਜ ਪੱਤਰ ਲਿਖਣ ਬਾਰੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਅਗੀਠੇ ਦੀ ਰਸਮ 31 ਨੂੰ ਸਵੇਰੇ 8 ਵਜੇ ਹੋਵੇਗੀ
'ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ ਪੰਜਾਬ ਪੁਲਿਸ ਵੱਲੋਂ 84 ਨਸ਼ਾ ਤਸਕਰ ਕਾਬੂ; 1.8 ਕਿਲੋ ਹੈਰੋਇਨ ਬਰਾਮਦ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਸ਼ਨ 295 ਪੰਜਾਬ ਜ਼ਿਲਾ ਲੁਧਿਆਣਾ ਬਲਾਕ ਰਾੜਾ ਸਾਹਿਬ ਵੱਲੋਂ ਜ਼ਿਲਾ ਪ੍ਰਧਾਨ ਡਾ. ਸੁਖਵਿੰਦਰ ਸਿੰਘ ਅਟਵਾਲ ਤੇ ਬਲਾਕ ਪ੍ਰਧਾਨ ਡਾ. ਬਚਿੱਤਰ ਸਿੰਘ ਦੀ ਅਗਵਾਈ ਹੇਠ ਸਿਮਰਤ ਹੈਲਥ ਕੇਅਰ ਸੈਂਟਰ ਰਾੜਾ ਸਾਹਿਬ ਵਿਖੇ ਫ਼ਲਦਾਰ ਬੂਟਿਆਂ ਦਾ ਲੰਗਰ ਲਗਾਇਆ ਗਿਆ |
ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਅੱਜ ਪਿੰਡ ਨਰੜੂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 41 ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੁਹਜਣਾ ਤੇ ਆਵਲਾ ਦੇ ਪੌਦੇ ਵੰਡੇ ਗਏ।
ਨਿਸਾਨ ਮੋਟਰ ਇਨਡੀਆ ਨੇ ਅੱਜ ਨਈ ਨਿਸਾਨ ਮੈਗਨਾਈਟ ਲਈ ਆਪਣੀ ਕਿਸਮ ਦਾ ਪਹਿਲਾ 10 ਸਾਲਾਂ ਦਾ ਵਿਸ਼ਤਾਰਤ ਵਾਰੰਟੀ ਯੋਜਨਾ ਲਾਂਚ ਕੀਤਾ।
ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼; ਕਈ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਕੀਤੇ ਜ਼ਬਤ
ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਦੇ ਪ੍ਰੋਫ਼ੈਸਰ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾ ਵਿਭਾਗ ਦੇ ਵਿਦਿਆਰਥੀਆਂ ਨੇ ਡਿਜੀਟਲ ਅਕਾਦਮਿਕ ਸਮੱਗਰੀ ਦੀ ਸਿਰਜਣ ਪ੍ਰਕਿਰਿਆ ਨੂੰ ਸਮਝਣ ਦੇ ਉਦੇਸ਼ ਨਾਲ਼ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.), ਪਟਿਆਲਾ ਦਾ ਦੌਰਾ ਕੀਤਾ।
ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਪੱਤਰਕਾਰਾ ਗੱਲਬਾਤ ਕਰਦਿਆਂ ਆਖਿਆ
ਭੌਤਿਕ ਵਿਗਿਆਨ ਦਾ ਖੋਜ ਪੱਤਰ ਅਮਰੀਕਾ ਵਿੱਚ ਹੋ ਰਹੀ ਡੈਨਵਰ ਐਕਸ-ਰੇਅ ਕਾਨਫ਼ਰੰਸ ਲਈ ਹੋਇਆ ਸਵੀਕਾਰ
ਨੌਕਰੀ ਲਈ 19 ਵਰਿਆਂ ਬਾਅਦ ਵੀ ਵਾਅਦਿਆਂ ਨੂੰ ਨਹੀਂ ਪਿਆ ਬੂਰ
ਭਾਰਤ ਦੀ ਯੁਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ ਵਿੱਚ ਹੋ ਰਿਹਾ ਲਗਾਤਾਰ ਸੁਧਾਰ - ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ
ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ। ਵੀਡੀਓ ਵਿੱਚ ਸਿੱਧੂ ਦੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ ਹੈ।
ਮੰਗਲਵਾਰ 8 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀ
ਅਜਿਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਦੁਨੀਆ ਭਰ ਦੇ ਪ੍ਰਮੁੱਖ ਅਦਾਰਿਆਂ ਨਾਲ਼ ਬਿਹਤਰ ਸਬੰਧ ਸਥਾਪਿਤ ਕਰਨ ਵਿੱਚ ਨਿਭਾ ਸਕਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ
ਈਰਾਨ ਤੇ ਇਜ਼ਰਾਈਲ ਵਿਚ ਚੱਲ ਰਿਹਾ ਸੰਘਰਸ਼ ਹੁਣ ਖਤਰਨਾਕ ਮੋੜ ‘ਤੇ ਪਹੁੰਚ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ
ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਅਤੇ ਟਕਸਾਲੀ ਭਾਜਪਾ ਆਗੂ ਸ਼ੰਕਰ ਬਾਂਸਲ ਨੇ ਕਿਹਾ
ਆਪ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਦਲਿਤ ਵਰਗ ਨੂੰ ਦਿੱਤਾ ਜਾ ਰਿਹਾ ਪੂਰਾ ਮਾਨ ਸਨਮਾਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ।
ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ ਨੇ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਵਧਾਈਆਂ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਸਿਰਜਣ ਸਦਕਾ ਵਿਕਾਸ ਨੂੰ ਮਿਲਿਆ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ
ਪੁੱਤਰ ਪਰਮਿੰਦਰ ਢੀਂਡਸਾ ਅਤੇ ਪੋਤਰੇ ਚਿਰਾਗ ਵੀਰ ਢੀਂਡਸਾ ਨੇ ਦਿੱਤੀ ਚਿਖ਼ਾ ਨੂੰ ਅਗਨੀ
ਕਿਹਾ, ਕਿਸਾਨ ਧਰਤੀ ਮਾਤਾ ਨੂੰ ਬੰਜਰ ਨਾ ਬਣਾਉਣ ਸਗੋਂ ਅੱਗ ਨਾ ਲਗਾ ਕੇ ਧਰਤੀ, ਬੱਚਿਆਂ ਦੇ ਫੇਫੜਿਆਂ ਅਤੇ ਮਨੁੱਖਤਾ ਉਪਰ ਰਹਿਮ ਕਰਨ