ਮਹਿਲਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਸੰਸਥਾਵਾਂ ਵਿਚ ਅੱਜ 'ਬੇਟੀ ਬਚਾਉ, ਬੇਟੀ ਪੜ੍ਹਾਉ' ਨਾਅਰੇ ਨਾਲ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ l
ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵਿਗਿਆਨ ਦੇ ਬਾਰੇ ਪ੍ਰੈਕਟੀਕਲ ਰੂਪ ਵਿੱਚ ਜਾਣੂ ਕਰਵਾਉਣ ਦੇ ਲਈ ਅੱਜ ‘ਬ੍ਰਹਿਮੰਡ ਤੇ ਸੂਰਜੀ ਪ੍ਰਣਾਲੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।
ਮਾਪਿਆਂ, ਅਧਿਆਪਕਾਂ ਅਤੇ ਸਮਾਜ ਨੂੰ ਮਿਲ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੰਡਿਆਂ ਨੂੰ ਸਹੀ ਦਿਸ਼ਾ ਮਿਲੇ ਅਤੇ ਨਾਗਰਿਕ ਬਣਨ