2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ ਨੰਬਰ 'ਤੇ ਸੀ, ਅੱਜ ਪਹਿਲੇ ਨੰਬਰ ’ਤੇ ਹੈ : ਭਗਵੰਤ ਸਿੰਘ ਮਾਨ
ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ।