ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ।