ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ।
ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਕੇਂਦਰੀ ਸੈਕੇਂਡਰੀ ਸਿਖਿਆ ਬੋਰਡ ਦੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਹੋਣ ’ਤੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿਖੇ ਯੂ.ਪੀ.ਐੱਸ.ਸੀ ਦੀ ਪ੍ਰੀਖਿਆ ਵਿੱਚ 30ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕਰਨ ਵਾਲੀ ਆਈ.ਏ.ਐਸ ਅਧਿਕਾਰੀ ਡਾ. ਗੁਰਲੀਨ ਕੌਰ ਸਿੱਧੂ ਦੇ ਸਵਾਗਤ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਨੂੰ, ਉਨ੍ਹਾਂ ਵੱਲੋਂ ਆਪੋ ਆਪਣੇ ਖੇਤਰਾਂ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ, ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ।
ਸਿੱਖਿਆ - ਖੇਤਰ ਇੱਕ ਵਿਸ਼ਾਲ ਤੇ ਨਿਰੰਤਰ ਸਮੂਹਿਕ ਯਤਨ ਹੈ , ਜਿਸ ਵਿੱਚ ਅਧਿਆਪਕ , ਮਾਪੇ , ਸਰਕਾਰ , ਸਮਾਜ ਤੇ ਵਾਤਾਵਰਣ ਸਮੇਂ , ਸਥਿਤੀ ਅਤੇ ਜਰੂਰਤ ਅਨੁਸਾਰ ਆਪਣਾ ਵੱਡਮੁੱਲਾ ਯੋਗਦਾਨ ਪਾ ਕੇ ਵਿਦਿਆਰਥੀ ਦੇ ਸਰਬਪੱਖੀ ਵਿਕਾਸ ਦਾ ਉਪਰਾਲਾ ਕਰਦੇ ਹਨ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 18 ਦਸੰਬਰ ਨੂੰ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਬਿਨਾ ਕਿਸੇ ਵਿਘਨ ਤੋਂ ਸਫਲਤਾਪੂਰਵਕ ਨੇਪਰੇ ਚੜ੍ਹੇ ਜਿਸ ਬਾਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਬਕਾਇਦਗੀ ਸਹਿਤ ਪਰੈੱਸ ਰਿਲੀਜ਼ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਰਾਹੀਂ ਧੰਨਵਾਦ ਵੀ ਕੀਤਾ ਗਿਆ ਸੀ। ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਵੀ ਪਰੈੱਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਸੀ।