Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Eelection

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ।

ਨਗਰ ਨਿਗਮ ਚੋਣਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ : ਹਰਿਆਣਾ ਰਾਜ ਚੋਣ ਕਮਿਸ਼ਨ

ਹਰਿਆਣਾ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਵਿੱਚ ਸੰਪੰਨ ਹੋਈਆਂ ਨਗਰ ਨਿਗਮਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਦੀ ਗਿਣਤੀ ਲਈ ਸਾਰੀਆਂ ਲੋੜੀਂਦੀਆਂ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਬੀਤੇ ਦਿਨ ਪੰਜਾਬ ਦੀ ਇਤਿਹਾਸਕ ਵੱਡੀ ਈਦਗਾਹ ਮਲੇਰਕੋਟਲਾ ਦੀ ਮੁੜ ਤੋਂ ਚੋਣ ਕਰਨ ਲਈ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਦੀ ਪ੍ਰਧਾਨਗੀ ਹੇਠ ਈਦਗਾਹ ਦਫ਼ਤਰ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਰੱਖੀ ਗਈ।

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ। ਚੌਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਝੜਪ ਦੀ ਖ਼ਬਰ ਨਹੀਂ ਆਈ ਹੈ।

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। 

ਆਰਜੀਐਨਯੂਐੱਲ ਨੇ 'ਇੱਕ ਰਾਸ਼ਟਰ, ਇੱਕ ਚੋਣ' ’ਤੇ ਸੰਸਦੀ ਕਮੇਟੀ ਨੂੰ ਰਾਏ ਸੌਂਪੀ, ਲੋਕਤੰਤਰ ਅਤੇ ਸਮਾਜਿਕ ਚਿੰਤਾਵਾਂ ਉਭਾਰੀਆਂ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰਜੀਐਨਯੂਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓਐਨਓਈ)’ ਮਸਲੇ 'ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ।

ਸੰਯੁਕਤ ਸੰਸਦੀ ਕਮੇਟੀ ਨੇ ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ 'ਤੇ ਪ੍ਰਤਿਸ਼ਠਤ ਨਾਗਰਿਕਾਂ ਦੇ ਨਾਲ ਕੀਤਾ ਵਿਚਾਰ-ਵਟਾਂਦਰਾਂ

ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ ਵਿਚਾਰ ਮੰਥਨ ਲਈ ਸੰਯੁਕਤ ਸੰਸਦੀ ਕਮੇਟੀ ਵੱਲੋਂ ਅਧਿਐਨ ਦੌਰੇ ਦੌਰਾਨ ਅੱਜ ਨਿਯੂ ਚੰਡੀਗੜ੍ਹ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਬੁੱਧ ਨਾਗਰਿਕਾਂ ਦੇ ਨਾਲ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ।

ਵਨ ਨੇਸ਼ਨ, ਵਨ ਇਲੈਕਸ਼ਨ ਨਾਲ ਲੋਕਤੰਤਰ ਨੂੰ ਮਿਲੇਗਾ ਨਵਾਂ ਮੁਕਾਮ : ਮੁੱਖ ਮੰਤਰੀ

ਹਰਿਆਣਾ ਸਰਕਾਰ ਦਾ ਇੱਕ ਰਾਸ਼ਟਰ, ਇੱਕ ਚੋਣ ਲਈ ਸੈਦਾਂਤਿਕ ਸਮਰਥਨ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਬਿੱਲ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਰਚੇ ਗਏ ਭਾਰਤ ਦੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਭਾਵਨਾ 'ਤੇ ਸਿੱਧਾ ਹਮਲਾ ਐਲਾਨਿਆ

ਸੂਬੇ ਦੇ ਵੱਖ-ਵੱਖ ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਮੇਅਰ/ਪ੍ਰਧਾਨ ਅਤੇ ਵਾਰਡ ਮੈਂਬਰਾਂ ਲਈ ਗਿਣਤੀ ਦਾ ਕੰਮ ਸਪੰਨ, ਚੋਣ ਨਤੀਜੇ ਐਲਾਨ : ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਸ੍ਰੀ ਧਨਪਤ ਸਿੰਘ ਨੈ ਦਸਿਆ ਕਿ ਸੂਬੇ ਦੇ ਵੱਖ-ਵੱਖ ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਮੇਅਰ/ਪ੍ਰਧਾਨ (ਪ੍ਰੈਸੀਡੈਂਟ) ਅਤੇ ਵਾਰਡ ਮੈਂਬਰਾਂ ਲਈ ਗਿਣਤੀ ਦਾ ਕੰਮ ਸਪੰਨ ਹੋ ਗਿਆ ਹੈ ਅਤੇ ਚੋਣ ਨਤੀਜੇ ਜਾਰੀ ਕੀਤੇ ਜਾ ਚੁੱਕੇ ਹਨ।

ਸੂਬੇ ਦੇ ਵੱਖ-ਵੱਖ MC, MC ਅਤੇ MC ਵਿਚ 2 ਮਾਰਚ ਅਤੇ ਪਾਣੀਪਤ ਨਗਰ ਨਿਗਮ ਵਿਚ ਹੋਏ 9 ਮਾਰਚ ਨੂੰ ਹੋਏ ਚੋਣ ਦੀ 12 ਮਾਰਚ ਨੂੰ ਹੋਵੇਗੀ ਗਿਣਤੀ : ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਗਿਣਤੀ ਸਵੇਰੇ 8 ਵਜੋ ਤੋਂ ਹੋਵੇਗੀ ਸ਼ੁਰੂ, ਇਸੀ ਦਿਨ ਨਤੀਜੇ ਕੀਤੇ ਜਾਣਗੇ ਐਲਾਨ : ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ

ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ 'ਤੇ ਅੱਜ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਚੋਣ ਟ੍ਰਿਬਿਊਨਲਜ਼ ਸਬੰਧੀ ਨੋਟੀਫਿਕੇਸ਼ਨ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਚੋਣ ਟ੍ਰਿਬਿਊਨਲਜ਼ ਲਈ ਐਸ ਡੀ ਐਮਜ਼ ਪ੍ਰੀਜ਼ਾਇਡਿੰਗ ਅਫ਼ਸਰ ਵਜੋਂ ਨਾਮਜ਼ਦ

ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ

ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ ,

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

 ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਵਨ ਨੇਸ਼ਨ, ਵਨ ਇਲੈਕਸ਼ਨ (ਓ.ਐਨ.ਓ.ਈ.) ਪ੍ਰਸਤਾਵ ਨੂੰ ਮਨਜ਼ੂਰੀ ਦੇਣਾ 

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਲੇਰਕੋਟਲਾ ਦੀ ਸਰਵਸੰਮਤੀ ਨਾਲ ਹੋਈ ਚੋਣ

ਅੱਜ ਰੋਜ "ਦੀ ਰੈਵੀਨਿਊ ਪਟਵਾਰ ਯੂਨੀਅਨ" ਪੰਜਾਬ ਦੇ ਆਦੇਸ਼ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ, ਕਾਨੂੰਗੋ ਅਜੇ ਕੁਮਾਰ, ਕਾਨੂੰਗੋ ਵਿਜੈਪਾਲ ਸਿੰਘ ਢਿੱਲੋਂ ਵਾ ਜ਼ਿਲਾ ਖਜਾਨਚੀ ਸ੍ਰੀ ਪਰਮਜੀਤ ਸਿੰਘ ਨਾਰੀਕੇ ਦੀ ਨਿਗਰਾਨੀ ਹੇਠ

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਹਿਮਦਗੜ੍ਹ ਦੀ ਸਰਵਸੰਮਤੀ ਨਾਲ ਚੋਣ ਹੋਈ 

ਗੁਰਿੰਦਰ ਸਿੰਘ ਰਾਏ ਪ੍ਰਧਾਨ, ਕਾਰਤਿਕ ਸਿੰਗਲਾ ਜਨਰਲ ਸਕੱਤਰ ਅਤੇ ਮਨਦੀਪ ਕੌਰ ਖਜਾਨਚੀ ਚੁਣੇ ਗਏ 

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਵੋਟਾਂ ਬਣਵਾਉਣ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ