Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Effigies

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੰਜਾਬ ਸਰਕਾਰ ਦੇ ਧਮਕੀ ਭਰੇ ਪੱਤਰ ਦੀਆਂ ਅਰਥੀਆਂ ਫੂਕੀਆਂ

ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਜਾਂ ਦਬਾਅ ਅੱਗੇ ਝੁਕਣਗੇ ਨਹੀਂ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਬਣਦਾ 18 % ਡੀ. ਏ., 37 ਤਰ੍ਹਾਂ ਦੇ ਕੱਟੇ ਭੱਤੇ ਬਹਾਲ ਕਰੇ ਅਤੇ ਏ. ਸੀ. ਪੀ. ਸਕੀਮ ਦੁਵਾਰਾ ਸ਼ੁਰੂ ਕਰੇ |
 

ਪੰਜਾਬ ਸਫਾਈ ਮਜ਼ਦੂਰ ਯੂਨੀਅਨ ਨੇ ਪੁਤਲੇ ਫੂਕੇ

ਪੰਜਾਬ ਸਫਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਗਰ ਪੰਚਾਇਤ ਘੱਗਾ ਦੇ ਸਫ਼ਾਈ ਸੇਵਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਅ ਐਸਮਾ ਕਾਨੂੰਨ ਲਗਾਉਣ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ।

ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਵਿਰੁੱਧ ਸੈਕੜੇ ਕਿਸਾਨਾਂ ਮਜਦੂਰਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਟਰੰਪ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਅਜ਼ਾਦ, ਬੀਕੇਯੂ ਬਹਿਰਾਮ ਕੇ ਅਤੇ ਬੀਕੇਯੂ ਕ੍ਰਾਂਤੀਕਾਰੀ ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ।

ਸੁਨਾਮ 'ਚ ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਮੰਡਰਾਇਆ ਖ਼ਤਰਾ ਭੜਕੇ ਵਿਰੋਧੀ ਦਲਾਂ ਤੇ ਕਾਰੋਬਾਰੀਆਂ ਨੇ ਫੂਕੇ ਪੁਤਲੇ

ਸਥਾਨਕ ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਖ਼ਤਰੇ ਦੇ ਬੱਦਲ ਮੰਡਰਾਉਣ ਤੋਂ ਪੈਦਾ ਹੋਣ ਵਾਲੇ ਸੰਕਟ ਨੂੰ ਲੈਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਕਾਰੋਬਾਰੀਆਂ ਦਾ ਗੁੱਸਾ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ।