Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Effigy

ਸਾਂਝੀ ਤਾਲਮੇਲ ਕਮੇਟੀ ਵੱਲੋਂ ਡੀ.ਸੀ. ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

:   ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇਕੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਹਰੇਬਾਜੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ।

ਸੁਨਾਮ 'ਚ ਕਿਸਾਨਾਂ ਨੇ ਫੂਕਿਆ ਸਰਕਾਰ ਦਾ ਪੁਤਲਾ ਕਿਹਾ ਨੌਜਵਾਨਾਂ ਤੇ ਲਾਠੀਚਾਰਜ ਨਿੰਦਣਯੋਗ ਵਰਤਾਰਾ

ਡਾਕਟਰੀ ਨਾਲ ਸਬੰਧਿਤ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਨੌਜਵਾਨਾਂ ਉੱਪਰ ਦਿੱਲੀ ਵਿਖੇ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗਲਵਾਰ ਨੂੰ ਸੁਨਾਮ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਮੌਕੇ ਡੀਸੀ ਦਫ਼ਤਰ ਅੱਗੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਅਜ਼ਾਦ, ਬੀਕੇਯੂ ਕ੍ਰਾਂਤੀਕਾਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ,

ਨਵਾਂਸ਼ਹਿਰ ਵਿਖੇ ਪਾਵਰ ਕਾਰਪੋਰੇਸ਼ਨ ਦੇ ਸਟੋਰ ਆਊਟਸੋਰਸਡ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਸਟੋਰ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਹ ਰੋਸ਼ ਪ੍ਰਦਰਸ਼ਨ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ। 

ਆਪ' ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ; ਡੀ.ਸੀ. ਕੰਪਲੈਕਸ ਸਾਹਮਣੇ ਫੂਕਿਆ ਪੁਤਲਾ

ਅੱਜ ਸਮੁੱਚੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਸੜਕਾਂ 'ਤੇ ਉਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। 'ਆਪ' ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।

8 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਤੇ ਜ਼ੋਰ ਦੇਣ ਲਈ 8 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ।

ਸੁਨਾਮ 'ਚ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ ਕਿਹਾ ਸਰਕਾਰਾਂ ਵੱਲੋਂ ਕਿਸਾਨਾਂ ਤੇ ਕੀਤਾ ਜਾ ਰਿਹਾ ਤਸ਼ੱਦਦ

ਦਰਿਆਈ ਪਾਣੀਆਂ ਦੀ ਰਾਖੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਉੱਪਰ ਵਹਿਸ਼ੀਆਨਾ ਢੰਗ ਨਾਲ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਕਿਸਾਨਾਂ ਨੇ ਲੌਂਗੋਵਾਲ ਵਿਖੇ ਫੂਕਿਆ ਗਵਰਨਰ ਦਾ ਪੁਤਲਾ

ਪੰਜਾਬ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਮੈਂਬਰ ਬਾਹਰ ਕੱਢੇ ਜਾਣ ਦੇ ਰੋਸ ਵਜੋਂ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਤੇ ਵਰਾਏ ਗਏ ਅੱਥਰੂ ਗੈਸ ਦੇ ਗੋਲੇ, ਕੰਡਿਆਲੀਆਂ ਤਾਰਾਂ ਲਾ ਕੇ ਲਾਈਆਂ ਗਈਆਂ ਰੋਕਾਂ ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਪਿੰਡ ਲੌਂਗੋਵਾਲ ਅਤੇ ਢੱਡਰੀਆਂ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਹਲਕਾ ਬਲਾਚੌਰ ਦੇ ਮੁੱਖ ਚੌਂਕ ਵਿੱਚ ਅੱਜ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਨੇ ਬੈਂਕ ਮੂਹਰੇ ਫੂਕਿਆ "ਆਪ" ਸਰਕਾਰ ਦਾ ਪੁਤਲਾ 

ਕਿਹਾ ਕਿਸਾਨਾਂ ਦੀਆਂ ਜ਼ਮੀਨਾਂ ਨਹੀਂ ਹੋਣ ਦੇਵਾਂਗੇ ਨਿਲਾਮ  

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਕਿਹਾ ਧੀਆਂ ਦਾ ਅਪਮਾਨ ਨਹੀਂ ਬਰਦਾਸ਼ਤ 

ਫਰੀਡਮ ਫਾਈਟਰਾਂ ਦੇ ਵਾਰਸਾਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਪੁਤਲਾ ਫੂਕਿਆ 

23 ਨੂੰ ਸੂਬਾ ਪੱਧਰੀ ਧਰਨਾ ਦੇਕੇ ਮਨਾਵਾਂਗੇ ਨੇਤਾ ਜੀ ਸੁਭਾਸ਼ ਚੰਦਰ ਦਾ ਜਨਮਦਿਨ 

ਕਾਮਰੇਡਾਂ ਨੇ ਬੀਰਕਲਾਂ 'ਚ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ  

ਕਿਹਾ ਮਨਰੇਗਾ ਕਾਨੂੰਨ 'ਚ ਬਦਲਾਅ ਮਜ਼ਦੂਰਾਂ ਲਈ ਘਾਤਕ 

ਹਸਪਤਾਲ ਦੇ ਮੁੱਖ ਗੇਟ ਅੱਗੇ ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁੱਤਲਾ ਫੂਕਿਆ

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 1 ਸਤੰਬਰ ਨੂੰ ਸੰਗਰੂਰ ਵਿਖੇ ਵੱਡੇ ਪੱਧਰ ਤੇ ਹੋਵੇਗਾ ਪ੍ਰਦਰਸ਼ਨ : ਭੁਰਥਲਾ / ਕਮਰਜਹਾਂ